November 19, 2026, 1:52 pm
----------- Advertisement -----------
----------- Advertisement -----------
HomeNewsNational-International

National-International

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ, 20 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000...

ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ,19 ਦਿਨਾਂ ਵਿਚ 111 ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ...

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

 ਚੰਡੀਗੜ, 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ  ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ...

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ, 20 ਮਾਰਚ:ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।ਮੀਟਿੰਗ ਦੌਰਾਨ,...

13 ਮਹੀਨਿਆਂ ਮਗਰੋਂ ਖੁੱਲ੍ਹਿਆ ਸ਼ੰਭੂ ਬਾਰਡਰ,ਲੋਕਾਂ ਨੇ ਲਿਆ ਸੁਖ ਦਾ ਸਾਹ

ਲਗਭਗ 13 ਮਹੀਨਿਆਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਡਟੇ ਕਿਸਾਨਾਂ ਦਾ ਧਰਨਾ ਆਖਿਰਕਾਰ ਖਤਮ ਹੋ ਗਿਆ ਤੇ ਸ਼ੰਭੂ ਬਾਰਡਰ ਦੀ ਇੱਕ ਸਾਈਡ ਤੋਂ ਆਵਾਜਾਈ ਬਹਾਲ ਕਰ ਦਿੱਤੀ ਗਈ। ਪੰਜਾਬ ਤੋਂ ਹਰਿਆਣਾ ਜਾਣ ਵਾਲੀ ਇੱਕ ਸਾਈਡ ਵੀ ਖੋਲ੍ਹ ਦਿੱਤੀ...

ਮੋਦੀ ਸਰਕਾਰ ਨੂੰ ਖੁਸ਼ ਕਰਨ ‘ਚ ਲੱਗੀ ਮਾਨ ਸਰਕਾਰ : ਸੁਖਪਾਲ ਖਹਿਰਾ

ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਅਤੇ ਅਖਿਲ ਭਾਰਤੀ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਭਾਜਪਾ ਦੀ “ਬੁਲਡੋਜ਼ਰ ਨਿਆਂ” ਨੀਤੀ ਨੂੰ ਅਪਣਾਉਣ ਦਾ ਦੋਸ਼ ਲਗਾਇਆ। ਚੰਡੀਗੜ੍ਹ ਵਿੱਚ ਕਾਂਗਰਸ ਭਵਨ ’ਚ ਪ੍ਰੈਸ...

MP ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ, ਪੰਜਾਬ ਪੁਲਿਸ ਨੂੰ ਮਿਲਿਆ ਰਿਮਾਂਡ

MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਪੰਜਾਬ ਪੁਲਿਸ ਨੇ ਰਿਮਾਂਡ ਹਾਸਲ ਕਰ ਲਿਆ ਹੈ। ਉਨ੍ਹਾਂ ਨੂੰ ਅੱਜ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਪੂਰੀ...

ਅੰਦੋਲਨ ‘ਤੇ ਕਾਰਵਾਈ ਤੋਂ ਭੜਕੇ ਕਿਸਾਨ, ਕਈ ਥਾਵਾਂ ‘ਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ

ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਪੁਲਿਸ ਵੱਲੋਂ ਹਟਾਉਣ ‘ਤੇ ਪੰਜਾਬ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਕਿਸਾਨ ਹਾਈਵੇਅ ‘ਤੇ ਆ ਗਏ ਹਨ। ਹੁਣ ਤੱਕ ਕਈ ਥਾਵਾਂ ‘ਤੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪਾਂ ਹੋ ਚੁੱਕੀਆਂ ਹਨ। ਕਿਸਾਨਾਂ ਨੇ...

ਕੇਂਦਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਖੜ੍ਹੀ ਹੈ ‘ਆਪ’- ਹਰਪਾਲ ਸਿੰਘ ਚੀਮਾ

ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਏ ਜਾਣ ’ਤੇ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ। ਜਾਣਕਾਰੀ ਅਨੁਸਾਰ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਲਾਂ, ED ਨੇ ਚਾਰਜ ਕੀਤੇ ਫਰੇਮ

ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਈਡੀ ਨੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਚਾਰਜ ਫਰੇਮ ਕੀਤੇ ਹਨ।  ਵਣ ਵਿਭਾਗ ਦੇ ਠੇਕੇਦਾਰ ਹਰਮਿੰਦਰ ਸਿੰਘ ਦੇ ਇਲਜ਼ਾਮਾਂ 'ਤੇ ਇਹ ਕਾਰਵਾਈ ਕੀਤੀ ਗਈ ਹੈ। ਧਰਮਸੋਤ 'ਤੇ ਪ੍ਰਤੀ ਰੁੱਖ 500...