November 7, 2026, 5:31 pm
----------- Advertisement -----------
----------- Advertisement -----------
HomeNewsNational-International

National-International

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਟਿੱਪਣੀਆਂ ‘ਤੇ ਇਤਰਾਜ਼ ਜਤਾਇਆ ਹੈ। ਇਸ ਬਾਰੇ ਮੀਡੀਆ ਵੱਲੋਂ ਸਵਾਲ ਪੁੱਛਣ ‘ਤੇ ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਸੰਬੰਧਿਤ ਸਮੱਗਰੀਆਂ 'ਤੇ ਕੋਈ ਐਡ ਵੈਲੋਰੇਮ ਡਿਊਟੀ ਨਹੀਂ ਲਗਾਏਗਾ। ਵਿਸ਼ਵ ਕਸਟਮ ਸੰਗਠਨ ਦੇ ਅਨੁਸਾਰ, ਐਡ ਵੈਲੋਰੇਮ ਡਿਊਟੀ ਟੈਕਸਯੋਗ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇੰਫਲੂਐਂਸਰ ਨਿਧੀ ਤਿਵਾੜੀ ਹੁਣ ਇਸ ਦੁਨੀਆ ਵਿੱਚ ਨਹੀਂ ਹੈ। ਉਹ ਸਿਰਫ਼ 30 ਸਾਲ ਦੀ ਸੀ। ਉਸਦੀ ਪ੍ਰਸਿੱਧੀ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। 4 ਅਣਪਛਾਤੇ ਬਦਮਾਸ਼ਾਂ ਨੇ ਇੱਕ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਅੰਦਰ ਵੜ੍ਹ ਕੇ ਸੇਵਾਦਾਰ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ ਧਰਮ ਨੂੰ ਲੈ ਕੇ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਇਆ ਹੈ। ਸ਼ਾਹੀ ਇਮਾਮ ਪੰਜਾਬ ਮੁਹੰਮਦ ਉਸਮਾਨ ਰਹਮਾਨੀ ਲੁਧਿਆਣਵੀ ਨੇ ਕਿਹਾ ਕਿ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ 42,786.68 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (CCL) ਮਨਜ਼ੂਰ ਹੋ ਗਈ ਹੈ। ਇਸ ਨਾਲ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਕਾਤ ਕੀਤੀ ਹੈ। ਕੇਂਦਰੀ ਜੇਲ੍ਹ, ਪਟਿਆਲਾ ‘ਚ ਹੋਈ ਮੁਲਾਕਾਤ ਤੋਂ ਬਾਅਦ ਜਥੇਦਾਰ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ ਦਲ ਨੇ ਉਸਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਕਾਰਵਾਈ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਕਥਿਤ ਦੁਰਵਿਹਾਰ ਦੇ ਹਵਾਲੇ ਨਾਲ ਕੀਤੀ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ ਬਰਾੜ ਵੀ ਕਿਹਾ ਜਾਂਦਾ ਹੈ, ਨੂੰ ਆਪਣੀ 10 ਸਭ ਤੋਂ ਵੱਧ ਲੋੜੀਂਦੀਆਂ ਸੂਚੀ ਵਿੱਚ ਸ਼ਾਮਲ ਕੀਤਾ। ਉਸਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਲਈ ਲਗਭਗ 10...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਦੇਸ਼ ਭਗਤੀ, ਬਰਾਬਰੀ, ਇਨਸਾਫ਼ ਅਤੇ ਲੋਕ ਭਲਾਈ 'ਤੇ ਆਧਾਰਿਤ ਪੰਜਾਬ ਦੀ ਸਿਰਜਣਾ...