November 7, 2026, 8:11 pm
----------- Advertisement -----------
----------- Advertisement -----------
HomeNewsNational-International

National-International

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਬੰਦੇ ਨੇ ਆਪਣੀ ਧੀ ਅਤੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ 'ਤੇ ਆਉਂਦੀ 28 ਸਤੰਬਰ ਨੂੰ ਪੰਜਾਬ...

SGPC ਜਾਂਚ ਕਮੇਟੀ ’ਤੇ ਬਲਤੇਜ ਪੰਨੂ ਦੇ ਸਵਾਲ, ਕਿਹਾ—“ਮਾਮਲਾ ਠੰਡਾ ਕਰਨ ਦੀ ਕੋਸ਼ਿਸ਼, ਸਵਾਲ ਖ਼ਤਮ ਨਹੀਂ ਹੋਣਗੇ”

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਐਸਜੀਪੀਸੀ ਦੀ ਸਰਾਂ ਨਾਲ ਜੁੜੇ ਵਿਵਾਦ ਅਤੇ ਅਮਰਜੀਤ ਸਿੰਘ...

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਦੋਸ਼ੀ ਪੁੱਤਰ ਅਪਰਾਧ ਕਰਨ ਤੋਂ ਬਾਅਦ ਮੌਕੇ ਤੋਂ ਭੱਜ ਗਿਆ। ਸੂਚਨਾ ਮਿਲਣ ‘ਤੇ ਸਿਟੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਹੈ। ਮਿਲੀ ਜਾਣਕਾਰੀ ਮੁਤਾਬਕ ਸਰੀ ਸਥਿਤ ਗੁਰਦੁਆਰਾ ਸਿੰਘ ਸਭਾ 132ਵੀਂ ਸਟਰੀਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਟੋਰਾਂਟੋ ਭੇਜਿਆ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਥੇ ਕਿ ਉਨ੍ਹਾਂ ਨੇ ਵੱਡੀ ਗੱਲ ਆਖੀ ਹੈ ਕਿ ਭਾਜਪਾ ਵਿਚ 4 ਸਾਲਾਂ ਵਿਚ ਉਨ੍ਹਾਂ ਨੇ ਕੁਝ ਵੀ ਨਹੀਂ ਖੱਟਿਆ। ਕੈਪਟਨ ਦਾ ਬੇਬਾਕ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਿਹਾ ।ਉਹ ਲੰਬੇ ਸਮੇਂ ਤੋਂ ਫੇਫੜਿਆਂ ਦੇ ਕੈਂਸਰ ਨਾਲ ਜੂਝ ਰਹੇ ਸਨ। ਉਹ ਪਿਛਲੇ 15 ਦਿਨਾਂ ਤੋਂ ਹਸਪਤਾਲ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਿਤਿਨ ਰਾਣਾ ਵਜੋਂ ਹੋਈ ਹੈ ਤੇ ਮੁੱਢਲੀ ਜਾਂਚ ਵਿਚ ਉਨ੍ਹਾਂ ਦੇ ਪੁੱਤਰ ‘ਤੇ ਹੀ ਕਤਲ ਦੇ ਇਲਜ਼ਾਮ ਲੱਗੇ ਹਨ। ਪੁੱਤਰ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ...