November 7, 2026, 8:53 pm
----------- Advertisement -----------
----------- Advertisement -----------
HomeNewsNational-International

National-International

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਦੇ ਉਨ੍ਹਾਂ ਦਾਅਵਿਆਂ 'ਤੇ ਪਲਟਵਾਰ ਕੀਤਾ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਉਹ ਪੰਜਾਬ ਛੱਡ ਕੇ ਅਮਰੀਕਾ ਚਲੇ ਗਏ ਹਨ। ਮੁੰਡੀਆਂ ਨੇ ਤਨਜ਼ ਕੱਸਦਿਆਂ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ ਹਲਕਿਆਂ ‘ਚ ਸੰਗਠਨਾਤਮਕ ਬਦਲਾਅ ਕੀਤੇ ਹਨ, ਪਰ ਲੁਧਿਆਣਾ ਵੈਸਟ ਨੂੰ ਲੈ ਕੇ ਪਾਰਟੀ ਨੇ ਅਜੇ ਕੋਈ ਨਵਾਂ ਹਲਕਾ ਇੰਚਾਰਜ ਨਹੀਂ ਲਾਇਆ। ਇਸ ਹਲਕੇ ਤੋਂ ਮੌਜੂਦਾ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੀਆਂ ਤੁਕਾਂ ਦੇ ਗਾਇਨ ਤੇ ਇਸ ਦੌਰਾਨ ਲੋਕਾਂ ਦੇ ਨੱਚਣ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਸਿੰਗਰ ਅੰਗਦ ਤਲਵਾਰ ਨੇ ਮੁਆਫ਼ੀ ਮੰਗ ਲਈ ਹੈ।...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ ਨੂੰ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਏ.ਆਈ.ਜੀ. ਰਾਜਜੀਤ ਸਿੰਘ 2019 ਤੋਂ ਫਰਾਰ ਚੱਲ ਰਹੇ ਹਨ ਤੇ ਅੱਜ ਉਨ੍ਹਾਂ ਨੇ ਪਟਿਆਲਾ ਪੁਲਿਸ ਅੱਗੇ ਸਰੰਡਰ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਪਿਛਲੇ 25 ਸਾਲਾਂ ਤੋਂ ਸਾਇਕਲਾਂ ਦਾ ਕੰਮ ਕਰਨ ਵਾਲੇ 45 ਸਾਲ ਦੇ ਜਰਨੈਲ ਸਿੰਘ ਉਰਫ ਜੈਲਾ ਪੁੱਤਰ ਗੁਰਚਰਨ ਸਿੰਘ ਨੇ 7 ਲੱਖ ਦੇ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਹੈ ਕਿ ਉਹ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਚੁਣੀਆਂ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਇਹ ਮਹਿਸੂਸ ਕਰਨ ਤੋਂ ਬਾਅਦ ਕਿ ਪੰਜਾਬ ਨੇ ਭਾਜਪਾ ਨੂੰ ਨਕਾਰ ਦਿੱਤਾ ਹੈ, ਹੁਣ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਤੋਂ ਸਿਆਸੀ ਬਦਲਾ ਲੈਣ ਅਤੇ ਉਨ੍ਹਾਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਹ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ...