Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 5, 2026, 9:42 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ
ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ
ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ
ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ
ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !
ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ
ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ
ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ
ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ
ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ’ਤੇ ਛਾਪੇ ਮਾਰ ਰਹੀਆਂ ਕੇਂਦਰੀ ਏਜੰਸੀਆਂ, ਕੁਝ ਨਹੀਂ ਲੱਭ ਰਿਹਾ: CM ਮਾਨ
----------- Advertisement -----------
----------- Advertisement -----------
Home
News
National-International
National-International
ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ
RanjeetKaur
-
November 2, 2026
ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ ਧਾਰਮਿਕ ਢੱਕਣਾਂ 'ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾ ਰਹੀ ਹੈ। ਇਹ ਪ੍ਰਸਤਾਵ ਕੈਨੇਡੀਅਨ ਸੂਬੇ ਵਿੱਚ ਪਹਿਲਾਂ ਤੋਂ ਹੀ ਲਾਗੂ ਪਾਬੰਦੀਆਂ ਨੂੰ ਹੋਰ ਵਧਾਏ ਜਾਣ ਵੱਲ...
ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ
RanjeetKaur
-
November 2, 2026
ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ। ਕਦਮ ਕੁੰਡ ਵੱਲ ਜਾਣ ਵਾਲੀ ਸੜਕ ਨਿਰਮਾਣ ਅਧੀਨ ਸੀ। ਇੱਕ ਬੱਜਰੀ ਮਿਕਸਿੰਗ ਮਸ਼ੀਨ 11,000-ਵੋਲਟ ਦੀ ਬਿਜਲੀ ਦੀ ਲਾਈਨ ਦੇ ਸੰਪਰਕ ਵਿੱਚ ਆ ਗਈ। ਇਸ ਹਾਦਸੇ...
ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼
RanjeetKaur
-
November 2, 2026
ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ ਸਵਾਰ ਸਾਰੇ 9 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਜਹਾਜ਼ ਟੈਕਸਾਸ ਤੋਂ ਬਹਾਮਾਸ ਜਾ ਰਿਹਾ ਸੀ। ਹਾਦਸੇ ਤੋਂ ਕੁਝ ਦੇਰ ਪਹਿਲਾਂ ਪਾਇਲਟ ਨੇ ਏਅਰ ਟ੍ਰੈਫਿਕ...
ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ
RanjeetKaur
-
November 2, 2026
ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕਮਲਦੀਪ ਕੌਰ ਵਜੋਂ ਹੋਈ ਹੈ, ਜੋ ਕਰੀਬ ਚਾਰ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ...
ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ
RanjeetKaur
-
November 2, 2026
ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ ਸਵੇਰੇ ਜਲੰਧਰ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਕਥਿਤ ਤੌਰ 'ਤੇ ਉਹ ਇੱਕ ਜਨਮਦਿਨ ਦੀ ਪਾਰਟੀ ਤੋਂ ਘਰ ਵਾਪਸ ਆ ਰਿਹਾ ਸੀ ਜਦੋਂ...
ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ
RanjeetKaur
-
November 2, 2026
ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ ਕੇਸ ‘ਚ ਫਸਾਉਣ ਦੇ ਇਲਜ਼ਾਮਾਂ ਤੋਂ ਬਾਅਦ ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਸਖ਼ਤ ਕਾਰਵਾਈ ਕੀਤੀ ਹੈ। ਘਰ ‘ਚ ਲੱਗੇ ਹਿਡਨ ਕੈਮਰੇ ਦੀ ਸੀਸੀਟੀਵੀ ਫੁਟੇਜ ਸਾਹਮਣੇ...
ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ
RanjeetKaur
-
November 2, 2026
ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ (AAP) ਤੋਂ ਅਸਤੀਫ਼ਾ ਦੇ ਕੇ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਦਿੱਲੀ ਵਿਖੇ...
ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ
RanjeetKaur
-
November 2, 2026
ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਵਿਧਾਨ ਸਭਾ ਸਪੀਕਰ ਨੂੰ ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰੇਗੀ। ਆਮ ਆਦਮੀ ਪਾਰਟੀ ਪਹਿਲਾਂ ਹੀ ਦੋਵਾਂ ਵਿਧਾਇਕਾਂ ਨੂੰ ਪਾਰਟੀ...
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ
RanjeetKaur
-
November 2, 2026
ਅਬੋਹਰ, 1 ਨਵੰਬਰ:ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ ‘ਤੇ ‘ਟੂੰ-ਟੂੰ’ ਦੇ ਸੁਨੇਹੇ ਗੂੰਜੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 37.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ...
ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ
RanjeetKaur
-
November 1, 2026
ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੇ ਮਹੀਨੇ ਵਾਧਾ ਦੇਖਣ ਨੂੰ ਮਿਲਿਆ ਹੈ। ਅੰਕੜਿਆਂ ਮੁਤਾਬਕ ਚਾਰਾਂ ਮਹਾਨਗਰਾਂ ‘ਚ ਪ੍ਰਤੀ ਗੈਸ ਸਿਲੰਡਰ 10 ਰੁਪਏ ਤੋਂ ਲੈ ਕੇ...
1
...
3
4
5
...
1,958
Page 4 of 1,958
ਤਾਜ਼ਾ ਖਬਰਾਂ
8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ...
ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ...
ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ...
ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ
ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ,...
ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ...
ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ...
ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ...
ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ...
ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ’ਤੇ ਛਾਪੇ ਮਾਰ ਰਹੀਆਂ ਕੇਂਦਰੀ...