November 8, 2026, 1:33 am
----------- Advertisement -----------
----------- Advertisement -----------
HomeNewsNational-International

National-International

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ ਦੀ ਪਛਾਣ ਸਾਹਿਲ ਗਿੱਲ ਵਜੋਂ ਹੋਈ ਹੈ ਤੇ ਜਾਣਕਾਰੀ ਮਿਲੀ ਹੈ ਕਿ ਸਾਹਿਲ ਜੋਮੈਟੋ ਡਲਿਵਰੀ ਦਾ ਕੰਮ ਕਰਦਾ ਸੀ। ਘਰ ਤੋਂ ਕੁਝ ਕਦਮ ਦੀ ਦੂਰੀ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ.. ਉਨ੍ਹਾਂ ਦੀ ਅਥਾਹ ਹਿੰਮਤ ਤੇ ਡਿਊਟੀ ਪ੍ਰਤੀ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ (UAPA) ਮਾਮਲੇ ਵਿੱਚ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ। ਜੌਹਲ 'ਤੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਵੱਲੋਂ ਕਥਿਤ ਤੌਰ 'ਤੇ ਰਚੀ ਗਈ ਇੱਕ ਅੰਤਰਰਾਸ਼ਟਰੀ ਸਾਜ਼ਿਸ਼ ਨਾਲ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ ਹਾਂ। ਉਹ ਬਹੁਤ ਜ਼ਿਆਦਾ ਚਿੰਤਾ ਕਰਦੀ ਹੈ। ਉਹ ਹਰ ਗੱਲ ਨੂੰ ਲੋੜ ਤੋਂ ਵੱਧ ਸੋਚਦਾ ਹੈ। ਉਹ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਪਰ ਤਣਾਅ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਵੀਰਵਾਰ ਨੂੰ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ ਤਿੱਖਾ ਹਮਲਾ ਬੋਲਦਿਆਂ ਇਸ ਨੂੰ ਸਿਆਸੀ ਨੌਟੰਕੀ ਕਰਾਰ ਦਿੱਤਾ। ਉਨ੍ਹਾਂ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਨੇ ਅਸਤੀਫਾ ਦੇ ਦਿੱਤਾ ਹੈ। ਇਹ ਅਸਤੀਫਾ ਅਮਰਜੀਤ ਸਿੰਘ ਚਾਵਲਾ ਨੇ ਜਬਰ ਜਨਾਹ ਦੇ ਮਾਮਲੇ ਵਿਚ ਘਿਰਨ ਤੋਂ ਬਾਅਦ ਦਿੱਤਾ ਹੈ। ਅਦਾਲਤ ਵਿੱਚ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ ਬਣਾਈ ਗਈ 7 ਮੈਂਬਰੀ ਤਾਲਮੇਲ ਕਮੇਟੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਹਿਮ ਪ੍ਰਤੀਕਿਰਿਆ ਦਿੱਤੀ ਹੈ। ਮੀਡੀਆ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਪ੍ਰਸਿੱਧ ਕਬੱਡੀ ਖਿਡਾਰੀ ਬਲਵੀਰ ਸਿੰਘ ਉਰਫ਼ ‘ਪਾਲਾ ਜਲਾਲਪੁਰੀਆ’ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ 17 ਸਤੰਬਰ 2026 ਨੂੰ ਜਾਰੀ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ ਨੂੰ ਲੈ ਕੇ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਨੇ Air Canada ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਬਿਜ਼ਨਸ ਕਲਾਸ ਦੀ ਟਿਕਟ ਹੋਣ ਦੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ ਲੱਗਣ ਵਾਲੇ ਵਿੰਡਫਾਲ ਟੈਕਸ ਵਿਚ ਕਟੌਤੀ ਕੀਤੀ ਹੈ। ਨਵੀਆਂ ਦਰਾਂ 16 ਸਤੰਬਰ 2026 ਰਾਤ ਤੋਂ ਲਾਗੂ ਹੋ ਗਈਆਂ ਹਨ ਜਿਸ ਨਾਲ ਭਾਰਤੀ ਰਿਫਾਈਨਰੀ ਕੰਪਨੀਆਂ ਦਾ...