November 8, 2026, 8:52 am
----------- Advertisement -----------
----------- Advertisement -----------
HomeNewsNational-International

National-International

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਟਕਰਾਅ ਹੋਰ ਤਿੱਖਾ ਹੋ ਗਿਆ ਹੈ। ਪੰਜਾਬ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ਤੇ ਅੱਜ ਕਲੈਰੀਕਲ ਤੇ ਮਿਨਿਸਟਰੀਅਲ ਸਟਾਫ਼ ਸਮੂਹਿਕ ਕੈਜ਼ੂਅਲ ਲੀਵ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ। ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਹੌਲੀ-ਹੌਲੀ ਗੰਭੀਰ ਮੈਡੀਕਲ ਐਮਰਜੈਂਸੀ ਦਾ ਰੂਪ ਧਾਰ ਸਕਦੀ ਹੈ।...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਿਹਾ ਵਾਧਾ ਸੂਬੇ ਦੇ ਇਲਾਜ ਢਾਂਚੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਦਾ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ ਗਈ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ ਜਿਥੇ ਭਤੀਜੇ ਨੇ ਚਾਚੇ ਦਾ ਕਤਲ ਕਰ ਦਿੱਤਾ। ਘਰੇਲੂ ਵਿਵਾਦ ਦੇ ਚੱਲਦਿਆਂ ਉਸ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੇਵਾਮੁਕਤ ਮਾਸਟਰ ਮਹਿੰਦਰ ਸਿੰਘ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ। ਰਿਪੋਰਟ ਮੁਤਾਬਕ ਸਕਾਰਪੀਓ ਦਾ ਮਾਲਕ ਕੰਮ ਦੇ ਸਿਲਸਿਲੇ ਵਿਚ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਅਜਿਹੇ ਵਿਚ ਉਸ ਨੂੰ ਚਿੰਤਾ ਸੀ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ’ਤੇ ਚੁੱਪੀ ਤੋੜ ਦਿੱਤੀ ਹੈ। ਪਰਮੀਸ਼ ਨੇ ਆਪਣੇ ਇੰਸਟਾਗਰਾਮ ਅਕਾਊਂਟ 'ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦੇ ਹੋਏ ਆਪਣੀ ਪਤਨੀ ਗੀਤ ਗਰੇਵਾਲ ਨਾਲ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ ਵਿੱਚ ਕੁਝ ਸ਼ੱਕੀ ਡਰੋਨ ਵਰਗੀਆਂ ਉੱਡਦੀਆਂ ਵਸਤੂਆਂ ਦੇ ਦੇਖੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ’ਤੇ ਕਰ ਦਿੱਤਾ ਗਿਆ ਹੈ, ਜਿਸ ਕਾਰਨ ਏਅਰ...