November 8, 2026, 9:46 am
----------- Advertisement -----------
----------- Advertisement -----------
HomeNewsNational-International

National-International

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ ਤਸ਼ੱਦਦ ਨੂੰ ਲੈ ਕੇ ਸਖ਼ਤ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਡੀ ਐੱਸ ਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਅਤੇ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜਿਸ ਨੌਜਵਾਨ ਨੂੰ ਮ੍ਰਿਤਕ ਸਮਝ ਕੇ ਪਰਿਵਾਰ ਨੇ ਕਰੀਬ 20 ਦਿਨ ਪਹਿਲਾਂ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਸੀ ਅਤੇ ਉਸ ਦੀ ਆਤਮਿਕ...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ ਪੁਲੀਸ ਦੇ ਅਧਿਕਾਰੀ ਕਲਵਿੰਦਰ ਸਿੰਘ ਉਰਫ ਕੈਲ ਦੋਸਾਂਝ (50) ਦੀ ਪਤਨੀ ਸੈਂਡੀ ਦੋਸਾਂਝ ਸਿਟੀ ਆਫ ਸਰੀ ਦੀਆਂ ਚੋਣਾਂ ਚੋਂ ਲਾਂਭੇ ਹੋ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੌਰਾਨ, ਬਠਿੰਡਾ ਦੇ ਪਿੰਡ ਲਹਿਰਾ ਮੁਹੱਬਤ ਵਿਖੇ ਸਥਿਤ ਗੁਰੂ ਹਰਗੋਬਿੰਦ ਥਰਮਲ ਪਲਾਂਟ (GHTP) ਦੀਆਂ ਚਾਰ ਵਿੱਚੋਂ ਤਿੰਨ ਯੂਨਿਟਾਂ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ 33 ਅਤੇ ਰਾਜਸਥਾਨ ਦੇ ਇੱਕ ਨੌਜਵਾਨ ਦੇ ਪਿਛਲੇ ਕਰੀਬ 5 ਤੋਂ 6 ਮਹੀਨਿਆਂ ਤੋਂ ਇੰਡੋਨੇਸ਼ੀਆਂ ਦੇ ਟਾਪੂ ਦਿਲੀ ਤਿਮੋਰ-ਲੇਸਤੇ ਵਿੱਚ ਫਸੇ ਹੋਣ ਦਾ ਮਾਮਲਾ ਸਾਹਮਣੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ ਪਛਾਣ ਤੇ ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ, ਡਿਜੀਟਲ ਤੇ ਮਨੁੱਖੀ ਬਣਾਉਣ ਦੀ ਦਿਸ਼ਾ ਵਿਚ ਸਿਹਤ ਵਿਭਾਗ ਨੇ ਇੱਕ ਇਤਿਹਾਸਕ ਕਦਮ ਉਠਾਇਆ ਹੈ।...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ ਵੋਟਰ ਸੂਚੀਆਂ ਦੀ ਸੋਧ ਅਤੇ ਅਪਡੇਟ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੇ ਹਨ। ਇਸ ਯਤਨ ਦੇ ਹਿੱਸੇ ਵਜੋਂ ਕੱਲ੍ਹ ਐਤਵਾਰ, 6 ਸਤੰਬਰ ਨੂੰ ਪੰਜਾਬ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮੁੱਢਲੀ ਜਾਣਕਾਰੀ ਮੁਤਾਬਕ ਚਾਰਾਂ ਦੀ ਮੌਤ ਦਿਲ ਦਾ ਦੌਰਾ ਪੈਣ...

‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਲੋਕ ਵੱਡੀ ਗਿਣਤੀ ‘ਚ ਪਹੁੰਚਣ ਅਤੇ ਰੰਗਲਾ ਪੰਜਾਬ ਬਣਾਉਣ ‘ਚ ਪਾਉਣ ਯੋਗਦਾਨ: ਬਲਤੇਜ ਪੰਨੂ

ਚੰਡੀਗੜ੍ਹ / ਬਠਿੰਡਾ 4 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੱਲ੍ਹ ਬਠਿੰਡਾ ਤੋਂ ਹੋਣ ਜਾ ਰਹੀ ਹੈ, ਜਿਸ ਦੇ ਉਦਘਾਟਨੀ ਸਮਾਰੋਹ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (ਡੀ.ਏ.) 42 ਫ਼ੀਸਦ ਤੋਂ ਵਧਾ ਕੇ...