November 5, 2026, 9:50 pm
----------- Advertisement -----------
----------- Advertisement -----------
HomeNewsNational-International

National-International

1 ਨਵੰਬਰ ਨੂੰ ਮਾਵਾਂ ਭੈਣਾਂ ਦੇ ਮੋਬਾਇਲ ਫ਼ੋਨਾਂ ’ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ- ਅਮਨ ਅਰੋੜਾ

 ‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ ’ਤੇ ਖ਼ੁਸ਼ੀਆਂ ਦੀ ਘੰਟੀ ਵੱਜੇਗੀ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ₹3,000 ਤੋਂ ₹4,500 ਤੱਕ ਦੀ ਸਨਮਾਨ ਰਾਸ਼ੀ ਸਿੱਧੀ ਉਨ੍ਹਾਂ ਦੇ ਖਾਤਿਆਂ...

ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ

 ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ 'ਤੇ 'ਇੰਦਰਾ ਗਾਂਧੀ...

ਗੈਰ-ਕਾਨੂੰਨੀ ਮਾਈਨਿੰਗ ’ਤੇ ਮਾਨ ਸਰਕਾਰ ਦੀ ਸਖ਼ਤੀ, 5 ਸਾਲਾਂ ’ਚ 1,845 ਐੱਫਆਈਆਰ ਦਰਜ, 3,988 ਵਾਹਨ ਜ਼ਬਤ

*ਚੰਡੀਗੜ੍ਹ, 30 ਅਕਤੂਬਰ:*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿੱਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ.ਆਈ.ਆਰ ਦਰਜ...

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ, ਖਾਣ ਵਾਲੇ ਤੇਲ ਅਤੇ ਚੌਲਾਂ ਦੀਆਂ ਕੀਮਤਾਂ ਵਿੱਚ ਖਾਸ ਤੌਰ 'ਤੇ ਤੇਜ਼ੀ ਨਾਲ ਵਾਧਾ ਹੋਇਆ। ਇਨ੍ਹਾਂ ਕੀਮਤਾਂ ਵਿੱਚ ਵਾਧੇ ਦਾ ਪ੍ਰਭਾਵ ਪੇਂਡੂ ਖੇਤਰਾਂ ਵਿੱਚ ਵਧੇਰੇ...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ ਨਹਿਰੂ (ਜੇਐੱਲਐੱਨ) ਸਟੇਡੀਅਮ ਵਿਚ ਹੋਣ ਵਾਲੇ ਕੰਸਰਟ ਨੂੰ ਦੇਖਦਿਆਂ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਮੈਟਰੋ ਸੇਵਾਵਾਂ ਦਾ ਸਮਾਂ ਵਧਾਉਣ ਦਾ ਫੈਸਲਾ ਕੀਤਾ ਹੈ। ਇਸ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ ਆਪਣੇ ਪੁੱਤਰ ਦੇ ਅੰਤਿਮ ਸੰਸਕਾਰ ਕਰਨ ਦੀ ਗੁਹਾਰ ਲਗਾਈ ਹੈ। ਉਨ੍ਹਾਂ ਨੇ ਆਪਣੇ ਪਹਿਲੇ ਬਿਆਨ ਬਦਲ ਲਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁੰਮਰਾਹ ਕੀਤਾ ਗਿਆ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55 ਸਾਲਾ ਕਿਸਾਨ ਦਾ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵੀਰਵਾਰ ਦੇਰ ਰਾਤ ਖੇਤਾਂ ਵਿੱਚ ਹੋਈ ਜ਼ੁਬਾਨੀ ਬਹਿਸ ਮਗਰੋਂ ਹਮਲਾਵਰਾਂ ਨੇ ਕਿਸਾਨ ‘ਤੇ...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਲੈ ਕੇ ਸੜਕ ਵਿਚਕਾਰ ਹੰਗਾਮਾ ਖੜ੍ਹਾ ਹੋ ਗਿਆ। ਕੁਝ ਲੋਕਾਂ ਨੇ ਪੁਲਿਸ ਮੁਲਾਜ਼ਮ ‘ਤੇ ਨਸ਼ਾ ਕਰਨ ਦੇ ਇਲਜ਼ਾਮ ਲਗਾਏ, ਜਿਸ ਤੋਂ ਬਾਅਦ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ DA ਦੇ ਬਕਾਏ ਦੀ ਸਮੀਖਿਆ ਸ਼ੁਰੂ ਕੀਤੀ ਹੈ ਤੇ ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵੱਖ-ਵੱਖ ਵਿਭਾਗਾਂ ਤੋਂ ਵੇਰਵੇ ਮੰਗੇ ਹਨ। ਇਕ ਪਾਸੇ ਜਿਥੇ ਡੀਏ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦੀ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰ ਨੇ ਪਰਵਿੰਦਰ ਝੋਟੇ ਦੀ ਪਤਨੀ, ਪਿਤਾ ਸਣੇ ਪੂਰੇ ਪਰਿਵਾਰ ਦੀ ਸੁਰੱਖਿਆ ਵਧਾਈ ਹੈ। ਕਿਹਾ ਜਾ...