Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 8, 2026, 10:53 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!
ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ
ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ
ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ
PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ
ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ
ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ
ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ
ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ
----------- Advertisement -----------
----------- Advertisement -----------
Home
News
National-International
National-International
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ
RanjeetKaur
-
September 3, 2026
ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸੇ ਨੂੰ ਲੈ ਕੇ ਕਾਂਗਰਸ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹੁਣ ਇਨ੍ਹਾਂ ਸਭਦੇ ਵਿਚਾਲੇ ਖਬਰ ਹੈ ਕਿ ਕਾਂਗਰਸੀ ਆਗੂ...
ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ
RanjeetKaur
-
September 3, 2026
ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਰਮਿੰਦਰ ਸਿੰਘ ਗੋਲਡੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਪਰਮਿੰਦਰ ਸਿੰਘ...
ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ
RanjeetKaur
-
September 3, 2026
ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ ਕੀਤਾ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਤੇ ਮਾਮਲੇ ਦੀ ਜਾਂਚ ਮਗਰੋਂ ਚੋਰ ਨੂੰ ਫੜ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
RanjeetKaur
-
September 3, 2026
ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ...
ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ
RanjeetKaur
-
September 3, 2026
ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਸੂਬੇ ਦੇ ਫ਼ੰਡ ਰੋਕ ਕੇ, ਸਿਆਸੀ ਮਨੋਰਥਾਂ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਅਤੇ ਮੁੱਖ ਮੰਤਰੀ...
ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ
RanjeetKaur
-
September 3, 2026
ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਠੋਸ ਸਬੂਤ ਪੇਸ਼ ਕਰਨ ਦੀ ਬਜਾਏ ਵਾਰ-ਵਾਰ ਚਿੱਠੀਆਂ, ਮੀਡੀਆ ਲੀਕ ਅਤੇ...
ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ
RanjeetKaur
-
September 3, 2026
ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਪਣਾ ਕੋਈ...
ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ
RanjeetKaur
-
September 2, 2026
ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲੀਸ ਵੱਲੋਂ 31 ਅਗਸਤ ਤੋਂ ਬਾਅਦ ਵਿਸ਼ੇਸ਼ ਪ੍ਰਬੰਧ ਕਰਦੇ ਹੋਏ ਆਮ ਜਨਤਾ ਲਈ ਇੱਕ ਮਹੱਤਵਪੂਰਨ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ. ਇਸ ਤਹਿਤ...
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ
RanjeetKaur
-
September 2, 2026
ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਪਟਿਆਲਾ ਦੇ ਹਸਪਤਾਲ ’ਚ ਆਪਣੀਆਂ...
ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ
RanjeetKaur
-
September 2, 2026
ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ਆਰਥਿਕ ਸਬੰਧ ਹਨ। ਇਹ ਰਿਸ਼ਤਾ ਸਿੱਖਿਆ, ਕਾਰੋਬਾਰ, ਨਿਵੇਸ਼ ਅਤੇ ਪੈਸੇ ਭੇਜਣ ਰਾਹੀਂ ਹੋਰ ਮਜ਼ਬੂਤ ਹੁੰਦਾ ਹੈ। ਭਾਰਤ ਅਤੇ ਕੈਨੇਡਾ UPI ਰਾਹੀਂ ਸਰਹੱਦ ਪਾਰ ਪੈਸੇ ਭੇਜਣ ਬਾਰੇ ਚਰਚਾ ਕਰ ਰਹੇ ਹਨ।...
1
...
59
60
61
...
1,959
Page 60 of 1,959
ਤਾਜ਼ਾ ਖਬਰਾਂ
ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ...
ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ...
ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ...
ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ...
PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ...
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ...
ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ...
ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ...
ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ...