November 8, 2026, 11:59 am
----------- Advertisement -----------
----------- Advertisement -----------
HomeNewsNational-International

National-International

ਕਸੂਤੇ ਫਸੇ ਰਾਜਾ ਵੜਿੰਗ! NCSC ਨੇ 5 ਦਿਨ ‘ਚ ਗ੍ਰਿਫਤਾਰੀ ਦੇ ਦਿੱਤੇ ਹੁਕਮ

ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਇੱਕ ਚੋਣ ਰੈਲੀ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ‘ਤੇ ਕਥਿਤ ਤੌਰ ‘ਤੇ ਵਿਵਾਦਿਤ...

ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ; 31 ਅਗਸਤ:*ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ 2026 ਦੇ ਤਾਜ਼ਾ ਮੁਲਾਂਕਣ...

  ABVP ਦੀ ਜਿੱਤ ‘ਤੇ AAP/ASAP ਨੇ ਚੁੱਕੇ ਸਵਾਲ, ਹਾਈ ਕੋਰਟ ਜਾਣ ਦੀ ਤਿਆਰੀ

ਚੰਡੀਗੜ੍ਹ, 31 ਅਗਸਤ:ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਟੀਮ ASAP ਨੇ ਇਸ ਪੂਰੀ ਚੋਣ ਅਤੇ...

ਨਾਅਰੇ, ਝੂਠ ਜਾਂ ਭਾਵੁਕ ਭਾਸ਼ਣ ਨਹੀਂ, ਸਗੋਂ ਮਾਨ ਸਰਕਾਰ ਦੀ ਦੂਰਅੰਦੇਸ਼ੀ, ਯੋਜਨਾਬੰਦੀ ਅਤੇ ਵਚਨਬੱਧਤਾ ਨੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ: ਬਲਤੇਜ ਪੰਨੂ

ਚੰਡੀਗੜ੍ਹ 31 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ ਆਸ ਦੀ ਇੱਕ ਵੱਡੀ ਕਿਰਨ ਦਿੱਤੀ ਹੈ, ਕਿਉਂਕਿ ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ...

  ਮੂਡ ਸਵਿੰਗ ਸਮਝ ਕੇ ਨਾ ਕਰੋ ਨਜ਼ਰਅੰਦਾਜ਼, ਬੱਚੇ ‘ਚ ਨਸ਼ੇ ਦੀ ਲਤ ਦੇ ਹੋ ਸਕਦੇ ਨੇ ਸੰਕੇਤ

ਚੰਡੀਗੜ੍ਹ; 31 ਅਗਸਤ 2026:ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਹੁਣ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨੌਜਵਾਨਾਂ ਦੇ ਨਸ਼ਿਆਂ ਦੀ ਲਪੇਟ ਵਿੱਚ ਆਉਣ ਦੀ ਸੰਭਾਵਨਾ ਨੂੰ ਸ਼ੁਰੂਆਤੀ ਪੜਾਅ ’ਤੇ ਪਛਾਣਨ ’ਤੇ ਵੀ ਧਿਆਨ ਕੇਂਦਰਿਤ...

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ

ਮਹਾਠੱਗੀ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਇੱਕ ਗੰਭੀਰ ਮਾਮਲੇ ਵਿੱਚ 8 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸੁਕੇਸ਼ ਨੇ ਖ਼ੁਦ ਨੂੰ ਸੁਪਰੀਮ ਕੋਰਟ ਦਾ ਜੱਜ ਦੱਸ ਕੇ ਹੇਠਲੀ ਅਦਾਲਤ ਦੀ ਜੱਜ ਨੂੰ...

ਨੇਪਾਲ ਚ ਹੜ੍ਹ ਦੇ ਪਾਣੀ ‘ਚ ਰੁੜ੍ਹਿਆ ਬੈਂਕ ਦਾ ਲਾਕਰ, ਲੋਕਾਂ ਨੇ ਲੁੱਟੇ 92 ਲੱਖ 68 ਹਜ਼ਾਰ 505 ਨੇਪਾਲੀ ਰੁਪਏ

ਨੇਪਾਲ ਤਿੱਬਤ ‘ਚ ਆਏ ਹੜ੍ਹ ਵਿਚ ਮਰਨ ਵਾਲਿਆਂ ਦਾ ਅੰਕੜਾ 682 ਹੋ ਗਿਆ ਹੈ। ਲਗਭਗ 3000 ਲੋਕ ਅਜੇ ਵੀ ਲਾਪਤਾ ਹਨ। ਇਨ੍ਹਾਂ ਵਿਚ 287 ਭਾਰਤੀ ਵੀ ਸ਼ਾਮਲ ਹਨ। ਇਸ ਤਬਾਹੀ ਦੇ 3 ਦਿਨ ਬਾਅਦ ਗਲੇਸ਼ੀਅਰ ਟੁੱਟਣ ਦਾ ਵੀਡੀਓ ਸਾਹਮਣੇ...

2027 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਖਿੱਚੀ ਤਿਆਰੀ, 32 ਹਲਕਿਆਂ ਲਈ ਕੋ-ਆਰਡੀਨੇਟਰ ਨਿਯੁਕਤ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸਿਲਸਿਲੇ ‘ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ 32 ਵਿਧਾਨ ਸਭਾ ਹਲਕਿਆਂ ਲਈ ਕੋ-ਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ...

ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ

ਫਗਵਾੜਾ ਬੱਸ ਸਟੈਂਡ ਤੋਂ ਤੜਕੇ ਇੱਕ ਚੋਰ ਪ੍ਰਾਈਵੇਟ ਬੱਸ ਭਜਾ ਕੇ ਲੈ ਗਿਆ। ਚੋਰੀ ਦੌਰਾਨ ਮੁਲਜ਼ਮ ਨੇ ਬੱਸ ਲੈ ਕੇ ਭੱਜਦੇ ਸਮੇਂ ਸਟੈਂਡ ‘ਤੇ ਖੜ੍ਹੀਆਂ ਹੋਰ ਬੱਸਾਂ ਨੂੰ ਵੀ ਟੱਕਰ ਮਾਰ ਕੇ ਨੁਕਸਾਨ ਪਹੁੰਚਾਇਆ। ਬੱਸ ਚੋਰੀ ਹੋਣ ਦਾ ਪਤਾ...

ਪੁਲੀਸ ਕਾਂਸਟੇਬਲ ਗੁਰਪ੍ਰੀਤ ਸਿੰਘ ਬਣਿਆ ਕਰੋੜਪਤੀ

ਫਿਰੋਜ਼ਪੁਰ ਨੇੜਲੇ ਪਿੰਡ ਮੱਲਵਾਲ ਕਦੀਮ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ‘ਰੱਖੜੀ ਬੰਪਰ ਡਰਾਅ’ ਵਿੱਚ 7 ਕਰੋੜ ਰੁਪਏ ਦੀ ਪਹਿਲੀ ਲਾਟਰੀ ਨਿਕਲੀ ਹੈ। ਪੰਜਾਬ ਪੁਲੀਸ ਦੀ 112 ਐਮਰਜੈਂਸੀ ਹੈਲਪਲਾਈਨ ’ਤੇ ਲੋਕਾਂ ਦੀਆਂ ਕਾਲਾਂ ਚੁੱਕਣ ਵਾਲੇ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਦੱਸਿਆ...