November 9, 2026, 7:47 pm
----------- Advertisement -----------
----------- Advertisement -----------
HomeNewsNational-International

National-International

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ ਦੌਰਾਨ ਕਰੀਬ 22 ਫੁੱਟ ਉੱਚੀ ‘ਭੁਲੇਸ਼ਵਰਚਾ ਰਾਜਾ’ ਦੀ ਪ੍ਰਤਿਮਾ ਅਚਾਨਕ ਡਿੱਗ ਪਈ। ਇਸ ਦੀ ਲਪੇਟ ਵਿਚ ਆਉਣ ਕਾਰਨ ਦੋ ਗਣੇਸ਼ ਭਗਤਾਂ ਦੀ ਮੌਤ ਹੋ ਗਈ,...

ਜਨਮ ਲੈਂਦੇ ਹੀ ਬੱਚੇ ਨੂੰ ਦੇਖ ਕੇ ਹੈਰਾਨ ਰਹਿ ਗਏ ਡਾਕਟਰ, ਚਾਰ ਹੱਥ ਤੇ ਚਾਰ ਪੈਰ; ਛਤਰਪੁਰ ਦਾ ਹੈ ਅਨੋਖਾ ਮਾਮਲਾ

ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ ਔਰਤ ਨੇ ਅਜਿਹੇ ਬੱਚੇ ਨੂੰ ਜਨਮ ਦਿੱਤਾ ਹੈ, ਜਿਸ ਦੇ ਸਰੀਰ ’ਤੇ ਚਾਰ ਹੱਥ ਅਤੇ ਚਾਰ ਪੈਰ ਹਨ। ਡਾਕਟਰਾਂ ਨੇ ਇਸ ਨੂੰ ਕੰਜਾਈਂਡ ਟਵਿਨਜ਼, ਯਾਨੀ ਜੁੜੇ ਹੋਏ ਜੁੜਵਾਂ ਬੱਚਿਆਂ ਦਾ...

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਹੋਇਆ ਹੈ। ਕੇਸ ਮਹਿਲਾ ਦੇ ਪਤੀ ਤੇ ਸੱਸ ਖ਼ਿਲਾਫ਼ ਹੈ। ਔਰਤ ਨੂੰ ਗੰਭੀਰ ਹਾਲਤ ‘ਚ ਜਲੰਧਰ ਦੇ ਫੋਰਟਿਸ ਹਸਪਤਾਲ ‘ਚ ਦਾਖਲ...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ ਵਿਵਾਦ ਸਾਹਮਣੇ ਆਇਆ ਹੈ। ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੂੰ ਮਾਨਹਾਨੀ ਦਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਚੰਨੀ ਨੇ ਕਿਹਾ ਕਿ ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ ਤੇ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਪਿਛਲੇ 15 ਦਿਨਾਂ ਵਿੱਚ ਮੁੱਖ ਮੰਤਰੀ ਅਤੇ ਰਾਜਪਾਲ ਦੀ ਇਹ ਦੂਜੀ ਮੀਟਿੰਗ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ ਹੋਇਆ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਹੈ। 24...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸੰਭਾਵੀ ਗੱਠਜੋੜ ‘ਤੇ ਤਿੱਖੇ ਸਿਆਸੀ ਵਾਰ ਕੀਤੇ ਹਨ। ਧਾਲੀਵਾਲ ਨੇ 1984...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ। 39 ਸਾਲਾ ਆਇਸ਼ਾ ਨੇ ਕੈਲੀਫ਼ੋਰਨੀਆ ਵਿੱਚ ਹੋਈ ਵਿਸ਼ੇਸ਼ ਉਪ-ਚੋਣ ਜਿੱਤ ਕੇ ਅਮਰੀਕੀ ਕਾਂਗਰਸ ਦੀ ਪਹਿਲੀ ਅਫ਼ਗਾਨ-ਅਮਰੀਕੀ ਮੈਂਬਰ ਬਣਨ ਦਾ ਇਤਿਹਾਸ ਰਚਿਆ ਹੈ। 21 ਅਗਸਤ ਨੂੰ...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਜੀਠਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਪਾਰਟੀ ਦੇ...