November 9, 2026, 8:22 pm
----------- Advertisement -----------
----------- Advertisement -----------
HomeNewsNational-International

National-International

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ ਵਿੱਚ ਚਲਾਨਾਂ ਦੀ ਗਿਣਤੀ 41 ਲੱਖ ਤੋਂ ਪਾਰ ਕਰ ਗਈ ਹੈ ਪਰ ਇਸ ਦੇ ਮੁਕਾਬਲੇ ਜੁਰਮਾਨੇ ਦੀ ਵਸੂਲੀ ਬਹੁਤ ਘੱਟ ਹੋਈ ਹੈ। ਡਿਜੀਟਲ ਕੈਮਰਿਆਂ ਅਤੇ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ ਸ਼ੁੱਕਰਵਾਰ ਦੇਰ ਸ਼ਾਮ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਗਈ। ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੇ ਪਰਿਵਾਰਾਂ ਵਿਚ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ ਦੌਰਾਨ ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ, ਜਿਸ ਵਿਚ ਦੋ ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ ਮੌਕੇ ‘ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, 13 ਅਗਸਤ ਨੂੰ ਕੇਂਦਰ ਵੱਲੋਂ 3 ਦਿਨ ਦੀ ਪੈਰੋਲ ਹੋਈ ਆਫ਼ਰ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਜਿਥੇ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਵਾਰਾ ਨੂੰ ਇਸੇ ਮਹੀਨੇ 3 ਦਿਨ ਦੀ ਪੈਰੋਲ ਆਫ਼ਰ...

ਨਸ਼ਾ ਵਿਰੋਧੀ ਕਲੱਬ, 500 ਮੀਟਰ ਦੇ ਨਸ਼ਾ-ਮੁਕਤ ਜ਼ੋਨ ਅਤੇ ਸੂਚਨਾ ਪੇਟੀਆਂ ਪੰਜਾਬ ਦੇ ਸਕੂਲਾਂ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਉਪਰਾਲਿਆਂ ਵਿੱਚ ਸ਼ਾਮਲ

ਚੰਡੀਗੜ੍ਹ; 21 ਅਗਸਤ 2026:ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ, ਪੰਜਾਬ ਭਰ ਦੇ ਸਕੂਲਾਂ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੇ ਖ਼ਤਰਿਆਂ ਅਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਸਿਹਤਮੰਦ ਤੇ ਨਸ਼ਾ-ਮੁਕਤ...

ਆਵਾਜਾਈ ਰੋਕਣ ਵਾਲੇ ਕਈ ਸਿੱਖ ਆਗੂ ਪੁਲੀਸ ਨੇ ਹਿਰਾਸਤ ਵਿੱਚ ਲਏ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਰੋਡ ਗੋਲਡਨ ਗੇਟ ’ਤੇ ਆਵਾਜਾਈ ਬੰਦ ਕਰਨ ਦਾ ਯਤਨ ਕਰ ਰਹੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ ਮੰਨਾ,...

ਸੰਸਦ ਮੈਂਬਰ ਗੁਰਜੀਤ ਔਜਲਾ ਦੇ ਰਿਸ਼ਤੇਦਾਰ ਦੇ ਘਰ ਗ੍ਰੇਨੇਡ ਹਮਲਾ; ਦੋ ਔਰਤਾਂ ਸਮੇਤ ਤਿੰਨ ਜ਼ਖ਼ਮੀ

ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਸਰਹੱਦੀ ਪਿੰਡ ਜੱਟਾ ਦੇ ਇੱਕ ਘਰ ਉੱਪਰ ਗ੍ਰੇਨੇਡ ਹਮਲਾ ਕੀਤਾ ਗਿਆ, ਜਿਸ ਵਿੱਚ ਦੋ ਔਰਤਾਂ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਜ਼ੇਰੇ ਇਲਾਜ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...

ਕੌਮੀ ਇਨਸਾਫ਼ ਮੋਰਚੇ ਦੇ ਹੱਕ ‘ਚ ਬੋਲੇ ਜਸਬੀਰ ਜੱਸੀ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ। ਅੱਜ ਵੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਾਈਵੇ ਬੰਦ...

ਭਗਵੰਤ ਮਾਨ ਦੇ ਸਤੌਜ ਤੋਂ ਮੁੱਖ ਮੰਤਰੀ ਬਣਨ ਤਕ ਦੇ ਸਫਰ ਬਾਰੇ ਫਿਲਮ 30 ਨੂੰ ਹੋਵੇਗੀ ਰਿਲੀਜ਼

ਡਿਸਕਵਰੀ ਚੈਨਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ ਵਿਚ ਬੀਤੇ ਬਚਪਨ ਤੋਂ ਲੈ ਕੇ ਸੰਸਦ ਅਤੇ ਉਸ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਤੱਕ ਦੇ ਸਫ਼ਰ 'ਤੇ ਆਧਾਰਿਤ ਇੱਕ ਫ਼ਿਲਮ ਜਲਦ ਰਿਲੀਜ਼ ਕੀਤੀ ਜਾਵੇਗੀ...

ਕਿਸਾਨ ਆਗੂ ਦੇ ਭਰਾ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਹੀ ਮੁਲਜ਼ਮ Lovepreet Singh ਦੀ ਹੱਤਿਆ

 ਇਲਾਕੇ ਦੇ ਪਿੰਡ ਬੂਹ ਹਥਾੜ ਅੰਦਰ ਕਤਲ ਕੇਸ ਦੇ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਕੋਟ ਬੁੱਢਾ ਦੇ ਰਹੱਸਮਈ ਕਤਲ ਹੋਣ ਦੀ ਘਟਨਾ ਵਾਪਰੀ ਹੈ। ਜ਼ਿਲ੍ਹਾ ਤਰਨ ਤਾਰਨ ਦੇ ਪੁਲੀਸ ਅਧਿਕਾਰੀ ਐਸ ਪੀ ਹੈਡਕੁਆਟਰ ਸੁਖਨਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ...