November 9, 2026, 9:45 pm
----------- Advertisement -----------
----------- Advertisement -----------
HomeNewsNational-International

National-International

ਵਿਆਹ ਸਮਾਗਮ ਦੌਰਾਨ ਲਾੜੀ ਦੇ ਪਿਤਾ ਨੂੰ ਪੁਲੀਸ ਵੱਲੋਂ ਚੁੱਕਣ ਕਰਕੇ ਹੰਗਾਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿਖੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਆਨੰਦ ਕਾਰਜ ਦੀਆਂ ਰਸਮਾਂ ਚੱਲ ਰਹੀਆਂ ਸਨ ਅਤੇ ਸਾਦੇ ਕੱਪੜਿਆਂ ਵਿੱਚ ਆਈ ਪੁਲੀਸ ਨੇ ਲਾੜੀ ਦੇ ਪਿਤਾ ਨੂੰ ਹਿਰਾਸਤ ਵਿੱਚ...

ਨਸ਼ਾ ਵੇਚਣ ਦੇ ਦੋਸ਼ਾਂ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ ਮਾਮਲੇ ’ਚ ਯੂਟਿਊਬਰ ਸਣੇ ਛੇ ਖ਼ਿਲਾਫ਼ ਕੇਸ ਦਰਜ

ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਨਸ਼ਿਆਂ ਦਾ ਮੁੱਦਾ ਭਖ ਗਿਆ ਹੈ। ਕਥਿਤ ਤੌਰ ’ਤੇ ਨਸ਼ਾ ਵੇਚਣ ਦੇ ਦੋਸ਼ਾਂ ਵਾਲੀ ਵੀਡੀਓ ਸੋਸ਼ਲ ਮੀਡੀਆ ’ਤੇ ਨਸ਼ਰ ਹੋਣ ਮਗਰੋਂ 25 ਸਾਲਾ ਸੁਖਜਿੰਦਰ ਸਿੰਘ ਉਰਫ਼ ਛਿੰਦਾ ਵੱਲੋਂ ਫਾਹਾ...

Harbhajan Singh ਮੁੜ ਘਿਰੇ: ਰਾਜਸਥਾਨ ਦੀ ਵੀਡੀਓ ਮਗਰੋਂ ਹੁਣ ਸਕੂਲ ਦੀ ਪੁਰਾਣੀ ਵੀਡੀਓ ਸਾਂਝੀ ਕਰਨ ’ਤੇ ਵਿਵਾਦ

ਰਾਜਸਥਾਨ ਵਾਲੇ ਵੀਡੀਓ ਵਿਵਾਦ ਤੋਂ ਬਾਅਦ, ਹਰਭਜਨ ਸਿੰਘ ਨੇ ਸਕੂਲ ਦੇ ਪਖਾਨਿਆਂ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨਾਲ ਸਬੰਧਤ ਵੀਡੀਓਜ਼ ਰਾਹੀਂ ਇੱਕ ਵਾਰ ਫਿਰ 'ਆਪ' ਸਰਕਾਰ ਨੂੰ ਘੇਰਿਆ ਹੈ। ਹਰਭਜਨ ਨੇ ਹੁਣ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਜਲਹਣ ਦੇ...

ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ‘ਤੇ ਕਾਰਵਾਈ, ਭਾਰਤੀ ਅਧਿਕਾਰੀਆਂ ਨੇ ਹਟਾਇਆ ਸੁਰੱਖਿਆ ਘੇਰਾ

ਭਾਰਤ ਨੇ ਪਾਕਿਸਤਾਨ ਨਾਲ ਜੁੜੇ ਇਕ ਕੇਂਦਰ ‘ਤੇ ਸਖਤ ਕਾਰਵਾਈ ਕੀਤੀ ਹੈ। ਰਿਪੋਰਟ ਮੁਤਾਬਕ ਭਾਰਤੀ ਅਧਿਕਾਰੀਆਂ ਨੇ ਦਿੱਲੀ ਵਿਚ ਪਾਕਿਸਤਾਨੀ ਹਾਈ ਕਮਿਸ਼ਨ ਦੇ ਬਾਹਰ ਦਾ ਸੁਰੱਖਿਆ ਘੇਰਾ ਹਟਾਉਣ ਦਾ ਫੈਸਲਾ ਕੀਤਾ ਹੈ। ਹਾਈ ਕਮਿਸ਼ਨ ਦੇ ਬਾਹਰ ਤੋਂ ਸਾਹਮਣੇ ਆਏ...

PU ‘ਚ ਪੇਪਰ ਦੇਣ ਪਹੁੰਚੇ ਸਾਬਕਾ CM ਚੰਨੀ, ਪੇਪਰ ਦੀ ਤਿਆਰੀ ਕਰਕੇ CWC ਦੀ ਮੀਟਿੰਗ ‘ਚ ਨਹੀਂ ਹੋਏ ਸਨ ਸ਼ਾਮਲ

ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿਘ ਚੰਨੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਚਰਨਜੀਤ ਸਿੰਘ ਚੰਨੀ PU ‘ਚ ਪੇਪਰ ਦੇਣ ਪਹੁੰਚੇ ਹਨ। ਉਹ Public Administration ਦੀ MA ਕਰ ਰਹੇ ਹਨ। ਪੇਪਰ ਦੀ ਤਿਆਰੀ ਕਾਰਨ ਹੀ ਬੀਤੇ ਦਿਨੀਂ ਚਰਨਜੀਤ...

ਦੁਨੀਆ ਦੇ ਸਭ ਤੋਂ ਉੱਚੇ ਚਨਾਬ ਪੁਲ ‘ਤੇ ਲਗਭਗ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਪਹਿਲੀ ਵਾਰ ਦੌੜੀ ਵੰਦੇ ਭਾਰਤ ਟ੍ਰੇਨ

ਵੰਦੇ ਭਾਰਤ ਟ੍ਰੇਨ ਪਹਿਲੀ ਵਾਰ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਪੁਲ 'ਤੇ ਲਗਭਗ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਦੌੜੀ।ਉੱਤਰੀ ਰੇਲਵੇ ਦੇ ਜੰਮੂ ਡਿਵੀਜ਼ਨ ਅਧੀਨ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ - ਬਨਿਹਾਲ ਵਿਚਕਾਰ 111 ਕਿਲੋਮੀਟਰ ਲੰਬੇ ਨਵੇਂ...

ਵਸੀਅਤ ’ਚ ਨਾਮ ਨਾ ਹੋਣ ਦੀ ਰੰਜਿਸ਼ ’ਚ ਲੜਕੀ ਦੇ ਭਰਾ ਨੇ ਜੀਜੇ ਦਾ ਕੀਤਾ ਕਤਲ

ਸੈਕਟਰ-87 ਵਿਚ ਮੰਗਲਵਾਰ ਦੇਰ ਸ਼ਾਮ ਵਸੀਅਤ ਵਿਚ ਨਾਮ ਨਾ ਹੋਣ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ ਵਲੋਂ ਆਪਣੇ ਜੀਜੇ ਦਾ ਕਥਿਤ ਤੌਰ ’ਤੇ ਚਾਕੂ ਅਤੇ ਰਾਡ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...

ਸੋਨੇ ਦਾ ਤਗ਼ਮਾ ਜੇਤੂ ਨੂੰ 10,000 ਰੁਪਏ, ਚਾਂਦੀ ਦਾ ਤਗ਼ਮਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਦਾ ਤਗ਼ਮਾ ਜੇਤੂ ਨੂੰ 5,000 ਰੁਪਏ ਨਕਦ ਇਨਾਮ...

ਚੰਡੀਗੜ੍ਹ, 19 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ...

•ਇਹ ਹੱਬ 50 ਸਟਾਰਟਅੱਪਸ ਨੂੰ ਤਿਆਰ ਕਰਨ ਦੇ ਨਾਲ 2,000 ਪੇਸ਼ੇਵਰਾਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਦੇਵੇਗਾ ਸਿਖਲਾਈ: ਅਮਨ ਅਰੋੜਾ

⁠ ਚੰਡੀਗੜ੍ਹ, 19 ਅਗਸਤ:ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ "ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0" ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ...

ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ 

ਚੰਡੀਗੜ੍ਹ 19 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਜਾਂ ਜਨਤਕ ਤੌਰ 'ਤੇ ਮਾਫ਼ੀ...