November 9, 2026, 11:36 pm
----------- Advertisement -----------
----------- Advertisement -----------
HomeNewsNational-International

National-International

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। 2 ਭੈਣਾਂ ਦੇ ਇਕਲੌਤੇ ਭਰਾ ਯੁਵਰਾਜ ਸਿੰਘ (15) ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਜਿਸ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਸਰਕਾਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਦੇਖਦਿਆਂ ਵੱਧ ਤੋਂ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਿੱਚ ਸਰਕਾਰ ਖਿਲਾਫ਼ ਉੱਠਣ ਵਾਲੀ ਹਰ ਆਵਾਜ਼ ਨੂੰ 'ਦਿਮਾਗੀ ਨਕਸਲ' ਕਹਿਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ੁਦ ਸਾਹਮਣੇ ਆਏ...

 ਮਾਨਸਿਕ ਸਿਹਤ ਦੇ ਨਜ਼ਰੀਏ ਤੋਂ 18–45 ਉਮਰ ਵਰਗ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ: ਡਾ. ਗਗਨਦੀਪ ਸੇਖੋਂ, ਐੱਮ.ਡੀ. (ਮਨੋਚਿਕਿਤਸਾ), ਕਨਸਲਟੈਂਟ ਮਨੋਚਿਕਿਤਸਕ, ਸਿਵਲ ਹਸਪਤਾਲ ਬਰਨਾਲਾ

ਚੰਡੀਗੜ੍ਹ; 17 ਅਗਸਤ 2026:ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ। ਜਦੋਂ ਬੀਮਾਰੀ ਮਾਨਸਿਕ ਸਿਹਤ ਨਾਲ ਸਬੰਧਤ ਹੋਵੇ, ਤਾਂ ਸਮਾਜਿਕ...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਗ੍ਰਾਮ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਸਨਮਾਨ ਸਮਾਗਮਾਂ ਦੇ ਨਾਲ ਹੀ ਦੋ ਹਫ਼ਤਿਆਂ ਦੀ ਇੱਕ ਸੁਚੱਜੀ ਕਾਰਵਾਈ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਜਾਰੀ ਕੀਤੀ ਗਈ ਨਵੀਂ ਟੀਮ ਵਿੱਚ ਪੰਜਾਬ ਨੂੰ ਵੀ ਅਹਿਮ ਨੁਮਾਇੰਦਗੀ ਮਿਲੀ ਹੈ। ਪੰਜਾਬ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ.ਐੱਸ.ਆਈ. (ISI) ਸਮਰਥਿਤ ਅੱਤਵਾਦੀ ਸਮੂਹ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਖ਼ਿਲਾਫ਼ ਦੇਸ਼ ਵਿਆਪੀ ਪੱਧਰ ‘ਤੇ ਵੱਡਾ ਕਰੈਕਡਾਊਨ ਕੀਤਾ ਹੈ। ਸੁਰੱਖਿਆ ਏਜੰਸੀਆਂ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਦੇਸ਼ ਦੇ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ ਫੋਰਸ (RAF) ਵਿੱਚ ਇਤਿਹਾਸ ਰਚ ਦਿੱਤਾ ਹੈ। ਉਹ ਦੂਜੇ ਵਿਸ਼ਵ ਯੁੱਧ ਤੋਂ ਬਾਅਦ RAF ਵਿੱਚ ਲੜਾਕੂ ਪਾਇਲਟ ਵਜੋਂ ਯੋਗਤਾ ਹਾਸਲ ਕਰਨ ਵਾਲੇ ਪਹਿਲੇ ਸਿੱਖ ਅਧਿਕਾਰੀ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਨੇਤਾ ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਪੰਜਾਬ...