November 10, 2026, 12:15 am
----------- Advertisement -----------
----------- Advertisement -----------
HomeNewsNational-International

National-International

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ ਹੋ ਗਈ। ਭਾਰਤ-ਤਿੱਬਤ ਸੀਮਾ ਪੁਲਿਸ ਦੇ ਡੀਆਈਜੀ ਪਰਮਿੰਦਰ ਸਿੰਘ ਉਤਰਾਖੰਡ ਦੇ ਮੰਸੂਰੀ ਵਿਚ ਟ੍ਰੇਨਿੰਗ ਖਤਮ ਕਰਕੇ ਹਰਿਆਣਾ ਦੇ ਅੰਬਾਲਾ ਜਾ ਰਹੇ ਸਨ। ਕਾਰ ਉਨ੍ਹਾਂ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕਤਲ ਕੀਤਾ ਹੈ। ਮ੍ਰਿਤਕਾ ਦੀ ਪਛਾਣ ਰਮਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਪਤੀ ਅਮਰਜੀਤ ਸਿੰਘ, ਉਸ ਦੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ। ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ,...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ ਫਾਲਸ ਸੀਲਿੰਗ ਦੇ ਇੱਕ ਹਿੱਸੇ ਦੇ ਡਿੱਗਣ ਦੀ ਘਟਨਾ ਵਾਪਰੀ। ਇਸ ਘਟਨਾ 'ਤੇ ਤੁਰੰਤ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੇ ਹਾਜ਼ਰੀ ਭਰੀ। ਕੁਝ ਵਿਅਕਤੀਆਂ ਨੂੰ ਮਾਮੂਲੀ ਸੱਟਾਂ...

ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਹਾਲਾਤ ਤਣਾਅਪੂਰਨ: ਪ੍ਰਦਰਸ਼ਨਕਾਰੀਆਂ ’ਤੇ ਦਾਗੇ ਅੱਥਰੂ ਗੈਸ ਦੇ ਗੋਲੇ ਤੇ ਮਾਰੀਆ ਪਾਣੀ ਦੀਆਂ ਬੁਛਾੜਾਂ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰ ਰਿਹਾ ਹੈ। ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰ ਰਿਹਾ ਹੈ। ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ ਹੀ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਕਾਹਨੇ-ਕੇ ਵਿਖੇ ਉਸ ਸਮੇਂ ਮਾਤਮ ਛਾ ਗਿਆ ਜਦੋਂ ਪਿੰਡ ਦੇ ਐਸ.ਸੀ ਭਾਈਚਾਰੇ ਨਾਲ ਸੰਬੰਧਿਤ ਗਰੀਬ ਪਰਿਵਾਰ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ ਦੋ ਕਾਲਜ ਵਿਦਿਆਰਥਣਾਂ ਦੀ ਮੌਤ ਹੋਣ ਦੀ ਖਬਰ ਸ੍ਹਾਮਣੇ ਆਈ ਹੈ। ਇਹ ਹਾਦਸਾ ਸ਼ੁੱਕਰਵਾਰ ਨੂੰ ਬੋਰਗਾਓਂ ਡੈਮ ਵਿੱਚ ਵਾਪਰਿਆ। ਪੁਲਿਸ ਦੇ ਅਨੁਸਾਰ, ਫਾਰਮੇਸੀ ਕਾਲਜ ਦੇ ਲਗਭਗ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ‘ਚੋਂ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਜਾ ਰਹੇ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਫਿਰੋਜ਼ਪੁਰ ਵਿੱਚ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ ਜਾ ਰਿਹਾ ਹੈ। ਮੁੱਖ...