November 5, 2026, 10:01 pm
----------- Advertisement -----------
----------- Advertisement -----------
HomeNewsNational-International

National-International

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਇੱਕ ਉੱਚ ਪੱਧਰੀ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਪਾਣੀਆਂ ਦੀ ਸੰਭਾਲ, ਬੁੱਢਾ ਦਰਿਆ,...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ, ਸਮੇਂ-ਸਮੇਂ 'ਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਜ਼ਾਹਰ ਕਰਦਾ ਰਿਹਾ ਹੈ। ਹੁਣ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਗ੍ਰਹਿ ਮੰਤਰਾਲੇ ਅਤੇ ਅਮਿਤ ਸ਼ਾਹ...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਅਕਾਲੀ ਦਲ (ਬਾਦਲ) ਅਤੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਹਰਦੀਪ ਸਿੰਘ ਪੁਰੀ ਭਾਰਤੀ ਜਨਤਾ ਪਾਰਟੀ ਦੇ ਇਕ ਸੀਨੀਅਰ ਨੇਤਾ, ਸਾਬਕਾ ਡਿਪਲੋਮੈਟ ਅਤੇ ਲੇਖਕ ਹਨ। ਉਹ 1974 ਬੈਚ ਦੇ ਭਾਰਤੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ ਉਮੀਦ ਹੈ ਕਿਉਂਕਿ ਚੱਕਰਵਾਤੀ ਤੂਫਾਨ ਅਰਨਬ ਆਂਧਰਾ ਪ੍ਰਦੇਸ਼ ਦੇ ਤੱਟ ਦੇ ਨੇੜੇ ਆ ਰਿਹਾ ਹੈ। ਦੱਖਣੀ, ਪੂਰਬੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਭਾਰੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ ਦੇਰ ਰਾਤ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋ ਗਏ। ਸਾਰੇ ਚਾਰ ਮ੍ਰਿਤਕ ਰੋਪੜ ਦੇ ਰਹਿਣ ਵਾਲੇ ਸਨ। ਇਹ ਹਾਦਸਾ ਦੇਹਣੀ ਮਸੇਵਾਲ...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਯਾਚਿਕਾ 'ਤੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਵਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸੀਟਰ ਜਨਰਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਪਾਰਟੀ ਵਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਕਿ ਆਪਣੇ ਸਾਰੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਤੇ ਸਮੂਹ ਅਹੁਦੇਦਾਰਾਂ,...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ ਬਿਕਰਮਜੀਤ ਸਿੰਘ ਮਜੀਠੀਆ’ ਕੇਸ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਵਿਜੀਲੈਂਸ ਦੇ ਅਧਿਕਾਰੀਆਂ ਵਲੋਂ ਇਹ ਚਾਰਜਸ਼ੀਟ ਬੁੱਧਵਾਰ ਦੁਪਹਿਰ ਨੂੰ ਵਿਸ਼ੇਸ਼ ਜੱਜ, ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ...