November 10, 2026, 2:20 am
----------- Advertisement -----------
----------- Advertisement -----------
HomeNewsNational-International

National-International

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ ਪਤਨੀ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਜਲੰਧਰ ਪੁਲਿਸ ਪਹੁੰਚੀ ਤੇ ਮਾਮਲੇ ਦੀ ਜਾਂਚ ਕੀਤੀ। ਘਟਨਾ ਅੱਜ ਸਵੇਰੇ 10 ਵਜੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ ਗਏ ਹਮਲੇ ਤੋਂ ਬਾਅਦ ਇੱਕ ਪਤੀ ਅਤੇ ਪਤਨੀ ਜ਼ਖਮੀ ਹੋ ਗਏ। ਇਹ ਜੋੜਾ ਇੱਕ ਸਥਾਨਕ ਪ੍ਰਾਪਟੀ ਡੀਲਰ ਦੇ ਨਾਲ ਕਿਰਾਏ ਲਈ ਉਪਲਬਧ ਘਰ ਦੇਖਣ ਲਈ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਲਈ ਹੁਣ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਜਲ ਸਰੋਤ ਵਿਭਾਗ ਵੱਲੋਂ ਰਾਜਸਥਾਨ ਸਰਕਾਰ ਨੂੰ ਅੰਤਿਮ ਚਿਤਾਵਨੀ ਪੱਤਰ ਭੇਜਿਆ ਗਿਆ ਹੈ। ਪੱਤਰ ਵਿੱਚ...

ਪਹਿਲੇ ਪੜਾਅ ਵਿੱਚ ਹੁਣ ਤੱਕ 4 ਲੱਖ ਤੀਰਥ ਯਾਤਰੀਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਦੇ ਦਰਸ਼ਨ ਕੀਤੇ-ਭਗਵੰਤ ਸਿੰਘ ਮਾਨ

ਹੁਸ਼ਿਆਰਪੁਰ, 12 ਅਗਸਤ:ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ 'ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ...

‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ‘ਬੇਅਦਬੀ ਪਾਰਟੀ’ (ਸ਼੍ਰੋਮਣੀ ਅਕਾਲੀ ਦਲ) ਅਤੇ ‘ਈਡੀ ਪਾਰਟੀ’ (ਭਾਜਪਾ) 'ਤੇ ਤਿੱਖਾ ਹਮਲਾ ਬੋਲਿਆ। ਉਹਨਾਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਡਾਇਰੈਕਟਰ ਜਨਰਲ...

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਖਾ ਲਿਆ। ਇਸ ਦੇ ਚਲਦੇ ਇੱਕ 13 ਸਾਲਾ ਲੜਕੇ ਦੀ ਮੌਤ ਹੋ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਇਸ ਘਟਨਾ ਦਾ ਕਾਰਨ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਅਨੋਖਾ 'ਪੈਸਿਆਂ ਦਾ ਲੰਗਰ' ਦੇਖਣ ਨੂੰ ਮਿਲਿਆ ਹੈ। ਇਸ ਲੰਗਰ ਵਿੱਚ ਬਰਗਰ ਅਤੇ ਕੋਲਡ ਡ੍ਰਿੰਕਸ ਦੇ ਨਾਲ-ਨਾਲ ਨਕਦ ਪੈਸੇ ਵੀ ਵੰਡੇ ਗਏ। ਇਹ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ, ਜਦੋਂ ਮਾਮਲਾ ਸੁਲਝਾਉਣ ਪਹੁੰਚੇ AAP ਕੌਂਸਲਰ ਦੇ ਪੁੱਤਰ ਨਾਲ ਹੀ ਕੁੱਟਮਾਰ ਕਰ ਦਿੱਤੀ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪਹਿਲਾਂ...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਨਾਹਨ ਅਧੀਨ ਗਤਲੋਗ ਨੇੜੇ ਮ੍ਰਿਤਕ ਦੇਹ ਨੂੰ ਪਿੰਡ ਲੈ ਕੇ ਜਾ ਰਹੀ ਇੱਕ ਪਿਕਅੱਪ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸੇ ਵਿੱਚ...