November 10, 2026, 3:18 am
----------- Advertisement -----------
----------- Advertisement -----------
HomeNewsNational-International

National-International

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ ਦਿਨ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸਥਿਤੀ ਬਾਰੇ ਇੱਕ ਵੀਡੀਓ ਜਾਰੀ ਕੀਤਾ ਸੀ ਅਤੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੂੰ ਇੱਕ ਪੱਤਰ ਰਾਹੀਂ ਦਖਲ ਦੇਣ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀਯੂਸੀਐਸਸੀ) ਦੀਆਂ ਆਗਾਮੀ ਚੋਣਾਂ ਲਈ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਸਮਾਨਤਾ, ਮਨੁੱਖੀ ਸਨਮਾਨ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਤੇ ਭਾਈਚਾਰਕ ਸਾਂਝ ਦਾ...

ਪੰਜਾਬ ਵਿੱਚ ਨਸ਼ੇ ਦਾ ਬੋਲਬਾਲਾ 2007 ਤੋਂ 2017 ਦਰਮਿਆਨ ਅਕਾਲੀ-ਭਾਜਪਾ ਦੀ ਸਰਕਾਰ ਵੇਲੇ ਸ਼ੁਰੂ ਹੋਇਆ, ਮਾਨ ਸਰਕਾਰ ਇਸ ਨੂੰ ਜੜੋਂ ਖਤਮ ਕਰਨ ਲਈ ਵਚਨਬੱਧ:ਪੰਨੂ

ਚੰਡੀਗੜ੍ਹ 11 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਅਤੇ ਹੋਰ ਸੈਲੀਬ੍ਰਿਟੀਜ਼ ਵੱਲੋਂ ਸੋਸ਼ਲ ਮੀਡੀਆ 'ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ...

ਬਠਿੰਡਾ ਵਿੱਚ ਸੜਨ ਦੇ (ਬਰਨ) ਮਾਮਲਿਆਂ ਦੇ ਸਭ ਤੋਂ ਵੱਧ ਲਾਭਪਾਤਰੀ; ਪੋਸਟ-ਬਰਨ ਕੰਟਰੈਕਚਰ ਆਮ ਇਲਾਜ ਪ੍ਰਕਿਰਿਆ ਵਜੋਂ ਉੱਭਰਿਆ

ਚੰਡੀਗੜ੍ਹ; 11 ਅਗਸਤ, 2026 :ਅੱਗ ਕੁਝ ਹੀ ਮਿੰਟਾਂ ਵਿੱਚ ਬੁਝ ਸਕਦੀ ਹੈ, ਪਰ ਇਸ ਨਾਲ ਹੋਣ ਵਾਲਾ ਨੁਕਸਾਨ ਕਾਫ਼ੀ ਲੰਮੇ ਸਮੇਂ ਤੱਕ ਰਹਿ ਸਕਦਾ ਹੈ। ਗੰਭੀਰ ਤੌਰ ’ਤੇ ਸੜਨ ਵਾਲੇ ਵਿਅਕਤੀ ਲਈ ਅੱਗ ਦੀਆਂ ਲਪਟਾਂ ਤੋਂ ਬਾਹਰ ਨਿਕਲਣਾ ਸਿਰਫ਼...

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਚੰਡੀਗੜ੍ਹ; 11 ਅਗਸਤ 2026:ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਪ੍ਰਮੁੱਖ ਨਸ਼ਾ ਵਿਰੋਧੀ ਅਭਿਆਨ...

ਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਟਿਆਲਾ ਅਧੀਨ ਪੈਂਦੇ ਨਾਭਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਦਾਦੀ ਨਾਲ ਪੱਠੇ ਲੈਣ ਗਿਆ 14 ਸਾਲਾ ਮੁੰਡਾ ਨਹਿਰ ਵਿਚ ਡਿੱਗ ਗਿਆ। ਜਾਣਕਾਰੀ ਮੁਤਾਬਕ ਬੱਚਾ ਸਾਈਕਲ ਰੇਹੜੀ ‘ਤੇ ਜਾ ਰਿਹਾ ਸੀ ਕਿ ਇਹ ਹਾਦਸਾ ਵਾਪਰ ਗਿਆ। ਰਿਪੋਰਟਾਂ ਮੁਤਾਬਕ ਪਿੰਡ ਭੋਡੇ...

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਤੋਂ ਬਾਅਦ ਭਾਜਪਾ-ਅਕਾਲੀ ਦਲ ਗਠਜੋੜ ਦੀਆਂ ਚਰਚਾਵਾਂ ਵਿੱਚ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪਸ਼ਟ ਕੀਤਾ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ ਉੱਤੇ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ ਦਾ ਨਾਂ ਰੋਸ਼ਨ ਕੀਤਾ ਹੈ। ਗੜ੍ਹਸ਼ੰਕਰ ਸ਼੍ਰੀ ਆਨੰਦਪੁਰ ਸਾਹਿਬ ਰੋਡ਼ ਤੇ ਸਥਿਤ ਪਿੰਡ ਰੋੜਮਜਾਰਾ ਦੀ ਧੀ ਰਤਿੰਦਰ ਕੌਰ ਪੁੱਤਰੀ ਰਘਵੀਰ ਸਿੰਘ ਸਾਬਕਾ ਫੌਜੀ (29 ਸਾਲਾਂ)...