November 10, 2026, 4:26 am
----------- Advertisement -----------
----------- Advertisement -----------
HomeNewsNational-International

National-International

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਰਾਜਨੀਤੀ ‘ਚ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਸੰਭਾਵੀ ਗੱਠਜੋੜ ਬਾਰੇ ਅਟਕਲਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ, ਹਰਿਆਣਾ ਦੇ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਪੁਲਿਸ ‘ਤੇ ਰਾਜਬੀਰ ਕੌਰ ਨੂੰ ਨਾਜਾਇਜ਼ ਹਿਰਾਸਤ ‘ਚ ਰੱਖ ਕੇ ਟਾਰਚਰ ਕਰਨ ਦਾ ਇਲਜ਼ਾਮ ਲਗਾਏ ਹਨ। ਪਰਿਵਾਰ ਦਾ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਹਰ ਬੂਥ ਕਾਂਗਰਸ ਮਜ਼ਬੂਤ’ ਦੇ ਨਾਲ ਰਾਜਾ ਵੜਿੰਗ ਦਾ ਹੌਸਲਾ ਦੁੱਗਣਾ ਹੋ ਗਿਆ। ਮੈਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ, ਸਗੋਂ ਅਕਸਰ ਪੂਰੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਵੀ ਝੰਜੋੜ ਕੇ ਰੱਖ ਦਿੰਦੀ ਹੈ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਵਿੱਚ ਇਸ...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੋਹਾਲੀ ਵਿਖੇ 5.5 ਕਿਲੋਮੀਟਰ ਦੀ 'ਪੰਜਾਬ ਯੂਥ ਰਨ 2026' ਦਾ ਆਯੋਜਨ ਕੀਤਾ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ ਦਿਵਸ 'ਤੇ ਦੇਸ਼ ਭਰ ਦੇ ਆਦਿਵਾਸੀ ਸਮਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ ਹੈ। ਦੂਜੀਆਂ...

 ਆਪ ਬੂਥ ਪੱਧਰੀ ਸੰਗਠਨ ਰਾਹੀਂ ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਕੰਮਾਂ ਨੂੰ ਘਰ-ਘਰ ਪਹੁੰਚਾਏਗੀ

ਚੰਡੀਗੜ੍ਹ 9 ਅਗਸਤ:ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਵਿੱਚ ਪਾਰਟੀ ਦੇ ਬੂਥ ਪੱਧਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਚੋਣ...

ਸਰਕਾਰ 100 ਕਰੋੜ ਰੁਪਏ ਦੇ ਬਜਟ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਸੂਬੇ ਵਿੱਚ ਬੜੀ ਧੂਮਧਾਮ ਨਾਲ ਮਨਾ ਰਹੀ ਹੈ-ਭਗਵੰਤ...

*ਕਰਤਾਰਪੁਰ (ਜਲੰਧਰ); 9 ਅਗਸਤ*:ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ 'ਸ੍ਰੀ ਗੁਰੂ ਰਵਿਦਾਸ ਜੀ...

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...