October 20, 2026, 1:28 pm
----------- Advertisement -----------
HomeNewsLatest Newsਪਾਕਿਸਤਾਨ 'ਚ ਤੂਫਾਨ ਬਿਪਰਜੋਏ ਦਾ ਅਸਰ ਸ਼ੁਰੂ; ਸਿੰਧ ਸੂਬੇ 'ਚ ਤੇਜ਼ ਹਵਾਵਾਂ...

ਪਾਕਿਸਤਾਨ ‘ਚ ਤੂਫਾਨ ਬਿਪਰਜੋਏ ਦਾ ਅਸਰ ਸ਼ੁਰੂ; ਸਿੰਧ ਸੂਬੇ ‘ਚ ਤੇਜ਼ ਹਵਾਵਾਂ ਨਾਲ ਮੀਂਹ ਜਾਰੀ

Published on

----------- Advertisement -----------

ਚੱਕਰਵਾਤੀ ਤੂਫਾਨ ਬਿਪਰਜੋਏ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੇ ਤੱਟਵਰਤੀ ਖੇਤਰ ਹਾਈ ਅਲਰਟ ‘ਤੇ ਹਨ। ਸਿੰਧ ਸੂਬੇ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਪਾਕਿਸਤਾਨ ਦੇ ਆਫ਼ਤ ਪ੍ਰਬੰਧਨ ਸਮੂਹ ਦੇ ਅਨੁਸਾਰ – ਹਵਾਵਾਂ 140 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣਗੀਆਂ। ਸਮੁੰਦਰ ਵਿੱਚ ਬਹੁਤ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ। ਚੱਕਰਵਾਤ ਨਾਲ ਜੁੜੇ ਸਾਰੇ ਖ਼ਤਰਿਆਂ ਦੇ ਮੱਦੇਨਜ਼ਰ, ਸਰਕਾਰ ਨੇ 72 ਹਜ਼ਾਰ ਲੋਕਾਂ ਨੂੰ ਉੱਚ ਜੋਖਮ ਵਾਲੇ ਖੇਤਰਾਂ ਤੋਂ ਬਾਹਰ ਕੱਢਿਆ ਹੈ। ਹਸਪਤਾਲਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਰਾਹਤ ਕੇਂਦਰ ਬਣਾਇਆ ਗਿਆ ਹੈ।
ਪਾਕਿਸਤਾਨ ਦੀ ਨਿਊਜ਼ ਵੈੱਬਸਾਈਟ ‘ਡਾਨ’ ਮੁਤਾਬਕ ਸਿੰਧ ਸੂਬਾ ਬਿਪਰਜੋਏ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ। ਇਸ ਦੇ 3 ਜ਼ਿਲ੍ਹਿਆਂ ਠੱਟਾ,ਸੁਜਵਾਲ, ਬਦੀਨ ਵਿੱਚ 44 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਦੀ 82% ਆਬਾਦੀ ਨੂੰ ਸੁਰੱਖਿਅਤ ਥਾਵਾਂ ‘ਤੇ ਤਬਦੀਲ ਕਰ ਦਿੱਤਾ ਗਿਆ ਹੈ। ਫੌਜ ਨੂੰ ਅਗਲੇ 72 ਘੰਟਿਆਂ ਲਈ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਬਿਪਰਜੋਏ ਚੱਕਰਵਾਤ ਕਾਰਨ ਪਾਕਿਸਤਾਨ ਦੇ ਸਿੰਧ ਸੂਬੇ ਵਿੱਚ 300 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਸਭ ਤੋਂ ਵੱਧ ਅਸਰ ਠੱਟਾ, ਸੁਜਵਾਲ, ਉਮਰਕੋਟ, ਬਦੀਨ ਅਤੇ ਥਾਰਪਾਰਕਰ ਵਿੱਚ ਪਵੇਗਾ। 15 ਤੋਂ 17 ਜੂਨ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...