April 22, 2026, 8:02 pm
----------- Advertisement -----------
HomeNewsBreaking Newsਪਾਕਿਸਤਾਨ 'ਚ ਨਵੇਂ ਸਾਲ ਦੇ ਜਸ਼ਨ ਦੌਰਾਨ ਕਈ ਥਾਵਾਂ 'ਤੇ ਹਵਾਈ ਫਾ+ਇਰਿੰਗ,...

ਪਾਕਿਸਤਾਨ ‘ਚ ਨਵੇਂ ਸਾਲ ਦੇ ਜਸ਼ਨ ਦੌਰਾਨ ਕਈ ਥਾਵਾਂ ‘ਤੇ ਹਵਾਈ ਫਾ+ਇਰਿੰਗ, 11 ਲੋਕ ਜ਼ਖਮੀ

Published on

----------- Advertisement -----------

ਦੁਨੀਆ ਦੇ ਕਈ ਦੇਸ਼ਾਂ ‘ਚ ਨਵੇਂ ਸਾਲ ਦਾ ਸਵਾਗਤ ਖੁਸ਼ੀ ਅਤੇ ਆਤਿਸ਼ਬਾਜ਼ੀ ਨਾਲ ਕੀਤਾ ਗਿਆ। ਪਰ ਪਾਕਿਸਤਾਨ ‘ਚ ਗੋਲੀਬਾਰੀ ਨਾਲ ਨਵੇਂ ਸਾਲ ਦੀ ਸ਼ੁਰੂਆਤ ਹੋਈ ਹੈ। ਦੇਸ਼ ਦੇ ਕਈ ਹਿੱਸਿਆਂ ‘ਚ ਨਵੇਂ ਸਾਲ ਦੇ ਜਸ਼ਨ ਦੌਰਾਨ ਹਵਾਈ ਫਾਇਰਿੰਗ ਹੋਈ, ਜਿਸ ‘ਚ 11 ਲੋਕ ਗੰਭੀਰ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਐਨਆਈ ਨੇ ਪਾਕਿਸਤਾਨੀ ਨਿਊਜ਼ ਚੈਨਲ ਏਆਰਵਾਈ ਨਿਊਜ਼ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।
ਪੁਲਸ ਅਧਿਕਾਰੀਆਂ ਮੁਤਾਬਕ ਬਹਾਦਰਾਬਾਦ ‘ਚ ਹਵਾਈ ਫਾਇਰਿੰਗ ‘ਚ ਇਕ 7 ਸਾਲਾ ਬੱਚਾ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਚੌਰੰਘੀ ਵਿੱਚ ਤਿੰਨ, ਸੀਵਿਊ ਵਿੱਚ ਦੋ ਅਤੇ ਲਿਆਕਤ ਅਬਾਦ ਅਤੇ ਉੱਤਰੀ ਨਾਜ਼ਿਮਾਬਾਦ ਵਿੱਚ ਇੱਕ-ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲਿਸ ਨੇ ਕਿਹਾ ਹੈ ਕਿ ਦੋਸ਼ੀਆਂ ਦੇ ਖਿਲਾਫ ਕਤਲ ਦੀ ਕੋਸ਼ਿਸ਼ ਅਤੇ ਅੱਤਵਾਦ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...