July 27, 2026, 2:32 pm
----------- Advertisement -----------
HomeNewsLatest Newsਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੂੰ ਹੋਇਆ ਕਰੋਨਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੂੰ ਹੋਇਆ ਕਰੋਨਾ

Published on

----------- Advertisement -----------

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਗੱਲ ਦੀ ਪੁਸ਼ਟੀ ਪਾਕਿਸਤਾਨ ਦੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਟਵਿੱਟਰ ਰਾਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪਿਛਲੇ ਦੋ ਦਿਨਾਂ ਤੋਂ ਬਿਮਾਰ ਮਹਿਸੂਸ ਕਰ ਰਹੇ ਸਨ। ਡਾਕਟਰਾਂ ਦੀ ਸਲਾਹ ‘ਤੇ ਉਨ੍ਹਾਂ ਦੀ ਕੋਰੋਨਾ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ‘ਚ ਇਨਫੈਕਸ਼ਨ ਦੀ ਪੁਸ਼ਟੀ ਹੋਈ।
ਉਨ੍ਹਾਂ ਨੇ ਲੋਕਾਂ ਨੂੰ ਪ੍ਰਧਾਨ ਮੰਤਰੀ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਇਹ ਤੀਜੀ ਵਾਰ ਹੈ ਜਦੋਂ ਸ਼ਹਿਬਾਜ਼ ਸ਼ਰੀਫ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ ਇਸ ਸਾਲ ਜਨਵਰੀ ਅਤੇ ਜੂਨ 2020 ਵਿੱਚ ਵੀ ਉਹ ਕੋਰੋਨਾ ਸੰਕਰਮਿਤ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...

ਜਦੋਂ ਪੂਰਾ ਪਰਿਵਾਰ ਇਕੱਠਾ ਖੜ੍ਹਾ ਹੋਵੇ ਤਾਂ ਨਸ਼ੇ ਤੋਂ ਮੁਕਤੀ ਸੰਭਵ ਹੈ; ਅੱਜ ਮੇਰੇ ਪਤੀ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ: ਬਲਵਿੰਦਰ ਕੌਰ, ਮੋਗਾ

*ਚੰਡੀਗੜ੍ਹ, 26 ਜੁਲਾਈ 2026:* ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਆਸ...

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 26 ਜੁਲਾਈ,2026*:ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...