September 8, 2024, 9:31 pm
----------- Advertisement -----------
HomeNewsNational-Internationalਅਭਿਨੰਦਨ ਨੂੰ ਵੀਰ ਚੱਕਰ ਦੇਣ ਮਗਰੋਂ ਪਾਕਿਸਤਾਨ ਦਾ ਵੱਡਾ ਦਾਅਵਾ, ਕਹਿ ਇਹ...

ਅਭਿਨੰਦਨ ਨੂੰ ਵੀਰ ਚੱਕਰ ਦੇਣ ਮਗਰੋਂ ਪਾਕਿਸਤਾਨ ਦਾ ਵੱਡਾ ਦਾਅਵਾ, ਕਹਿ ਇਹ ਗੱਲ

Published on

----------- Advertisement -----------

ਇਸਲਾਮਾਬਾਦ: ਭਾਰਤੀ ਹਵਾਈ ਸੈਨਾ ਦੇ ਗਰੁੱਪ ਕੈਪਟਨ ਅਭਿਨੰਦਨ ਨੂੰ ਵੀਰ ਚੱਕਰ ਨਾਲ ਸਨਮਾਨਿਤ ਕਰਨ ਤੋਂ ਬਾਅਦ ਪਾਕਿਸਤਾਨ ਨੇ ਵੱਡਾ ਦਾਅਵਾ ਕੀਤਾ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਪਾਕਿਸਤਾਨ ਦਾ ਐਫ-16 ਹਵਾਈ ਜਹਾਜ਼ ਕਦੇ ਡਿੱਗਿਆ ਹੀ ਨਹੀਂ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕੌਮਾਂਤਰੀ ਮਾਹਿਰ ਤੇ ਅਮਰੀਕੀ ਅਧਿਕਾਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਸ ਦਿਨ ਪਾਕਿਸਤਾਨ ਦਾ ਕੋਈ ਐਫ-16 ਨਹੀਂ ਡਿਗਿਆ।

ਜ਼ਿਕਰਯੋਗ ਹੈ ਕਿ 26 ਫਰਵਰੀ, 2019 ਨੂੰ ਪਾਕਿਸਤਾਨ ਦੇ ਬਾਲਾਕੋਟ ਵਿਚ ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦ ਕੈਂਪਾਂ ਉਤੇ ਹੱਲਾ ਬੋਲਿਆ ਸੀ। ਇਸ ਦੌਰਾਨ ਵਿੰਗ ਕਮਾਂਡਰ ਅਭਿਨੰਦਨ (ਹੁਣ ਗਰੁੱਪ ਕੈਪਟਨ) ਦਾ ਮਿੱਗ-21 ਜਹਾਜ਼ 27 ਫਰਵਰੀ, 2019 ਨੂੰ ਪਾਕਿਸਤਾਨੀ ਖੇਤਰ ਵਿੱਚ ਡਿਗ ਗਿਆ ਸੀ ਤੇ ਉਨ੍ਹਾਂ ਨੂੰ ਉੱਥੋਂ ਦੀ ਫ਼ੌਜ ਨੇ ਫੜ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਦੇ ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ...

ਬੰਗਲਾਦੇਸ਼ ‘ਚ ਟੈਗੋਰ ਦੁਆਰਾ ਲਿਖੇ ਰਾਸ਼ਟਰੀ ਗੀਤ ਨੂੰ ਬਦਲਣ ਦੀ ਮੰਗ

ਸ਼ੇਖ ਹਸੀਨਾ ਦੇ ਦੇਸ਼ ਛੱਡਣ ਤੋਂ ਬਾਅਦ ਬੰਗਲਾਦੇਸ਼ ਵਿੱਚ ਬਣੀ ਅੰਤਰਿਮ ਸਰਕਾਰ ਨੂੰ ਅੱਜ...

ਇੰਗਲੈਂਡ ਦੇ ਦਿੱਗਜ਼ ਖਿਡਾਰੀ Moeen Ali ਨੇ ਕ੍ਰਿਕਟ ਨੂੰ ਕਿਹਾ ਅਲਵਿਦਾ !

ਇੰਗਲੈਂਡ ਦੇ ਮਹਾਨ ਹਰਫਨਮੌਲਾ ਮੋਇਨ ਅਲੀ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ...

ਹਿਮਾਚਲ ਸਰਕਾਰ ਨੇ ਐਚਪੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਵੇਰਵਾ

ਹਿਮਾਚਲ ਪ੍ਰਦੇਸ਼ ਸਰਕਾਰ ਨੇ ਸ਼ਨੀਵਾਰ ਨੂੰ 4 ਐਚਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ...

ਹਰਿਆਣਾ ‘ਚ ਭਲਕੇ ਹੋ ਸਕਦੈ ਕਾਂਗਰਸ-ਆਪ ਗਠਜੋੜ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦਾ ਗਠਜੋੜ ਲਗਭਗ...

ਕੰਗਨਾ ਦੀ ‘ਐਮਰਜੈਂਸੀ’ ‘ਤੇ ਚੱਲੀ ਸੈਂਸਰ ਬੋਰਡ ਦੀ ਕੈਂਚੀ: ਸੈਂਸਰ ਬੋਰਡ ਨੇ ਲਾਏ 3 ਕੱਟ, 10 ਬਦਲਾਅ ਵੀ ਕੀਤੇ ਜਾਣਗੇ

ਫਿਲਮ ਯੂ/ਏ ਸਰਟੀਫਿਕੇਟ ਨਾਲ ਹੋਵੇਗੀ ਰਿਲੀਜ਼ ਚੰਡੀਗੜ੍ਹ, 8 ਸਤੰਬਰ 2024 - ਹਿਮਾਚਲ ਪ੍ਰਦੇਸ਼ ਦੀ ਮੰਡੀ...

ਪਾਕਿਸਤਾਨ ‘ਚ ਮਿਲੇ ਤੇਲ ਅਤੇ ਗੈਸ ਦੇ ਭੰਡਾਰ: ਦਾਅਵਾ- ਇਹ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਭੰਡਾਰ ਹੋਵੇਗਾ

ਖੋਜ ਨੂੰ ਪੂਰਾ ਕਰਨ 'ਚ ਲੱਗਣਗੇ 42 ਹਜ਼ਾਰ ਕਰੋੜ ਰੁਪਏ ਨਵੀਂ ਦਿੱਲੀ, 8 ਸਤੰਬਰ 2024...

ਦੇਸ਼ ਦੀਆਂ 25 ਹਾਈ ਕੋਰਟਾਂ ‘ਚ 58 ਲੱਖ ਮਾਮਲੇ ਪੈਂਡਿੰਗ: 62 ਹਜ਼ਾਰ ਮਾਮਲੇ ਪਿਛਲੇ 30 ਸਾਲਾਂ ਤੋਂ ਪੈਂਡਿੰਗ, 3 ਕੇਸ 72 ਸਾਲ ਪੁਰਾਣੇ

ਨਵੀਂ ਦਿੱਲੀ, 8 ਸਤੰਬਰ 2024 - ਦੇਸ਼ ਦੇ ਲੰਬਿਤ ਮਾਮਲਿਆਂ ਬਾਰੇ ਨੈਸ਼ਨਲ ਜੁਡੀਸ਼ੀਅਲ ਡੇਟਾ...