July 30, 2026, 1:04 pm
----------- Advertisement -----------
HomeNewsBreaking Newsਈਰਾਨ 'ਚ ਪਾਕਿਸਤਾਨੀ ਸ਼ਰਧਾਲੂਆਂ ਦੀ ਬੱਸ ਪਲਟੀ, 28 ਯਾਤਰੀਆਂ ਦੀ ਮੌਤ

ਈਰਾਨ ‘ਚ ਪਾਕਿਸਤਾਨੀ ਸ਼ਰਧਾਲੂਆਂ ਦੀ ਬੱਸ ਪਲਟੀ, 28 ਯਾਤਰੀਆਂ ਦੀ ਮੌਤ

Published on

----------- Advertisement -----------

ਈਰਾਨ ‘ਚ ਪਾਕਿਸਤਾਨੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਪਲਟ ਗਈ, ਜਿਸ ਕਾਰਨ 28 ਯਾਤਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਰਾਤ ਨੂੰ ਵਾਪਰਿਆ। ਇਸ ਹਾਦਸੇ ‘ਚ 23 ਯਾਤਰੀ ਜ਼ਖਮੀ ਵੀ ਹੋਏ ਹਨ। ਬੱਸ ਪਾਕਿਸਤਾਨ ਤੋਂ ਸ਼ਰਧਾਲੂਆਂ ਨੂੰ ਲੈ ਕੇ ਇਰਾਕ ਜਾ ਰਹੀ ਸੀ। ਈਰਾਨ ਦੀ ਨਿਊਜ਼ ਏਜੰਸੀ IRNA ਮੁਤਾਬਕ ਇਹ ਹਾਦਸਾ ਈਰਾਨ ਦੇ ਯਜ਼ਦ ਸੂਬੇ ‘ਚ ਵਾਪਰਿਆ। ਬੱਸ ਵਿੱਚ 51 ਯਾਤਰੀ ਸਵਾਰ ਸਨ।
ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਹਾਦਸੇ ਦਾ ਕਾਰਨ ਬੱਸ ਦੀਆਂ ਬ੍ਰੇਕਾਂ ਸਹੀ ਢੰਗ ਨਾਲ ਨਾ ਲਗਾਉਣਾ ਹੋ ਸਕਦਾ ਹੈ, ਜਿਸ ਕਾਰਨ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਸਥਾਨਕ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਮੁਤਾਬਕ 23 ਜ਼ਖਮੀ ਯਾਤਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ‘ਚੋਂ 7 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਾਕਿਸਤਾਨ ਵਿੱਚ ਵੱਡੀ ਗਿਣਤੀ ਵਿੱਚ ਸ਼ੀਆ ਹਨ। ਸ਼ੀਆ ਸ਼ਰਧਾਲੂ ਈਰਾਨ ਤੋਂ ਇਰਾਕ ਦਾ ਰਸਤਾ ਚੁਣਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

*ਚੰਡੀਗੜ੍ਹ, 29 ਜੁਲਾਈ,2026*:ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

*ਚੰਡੀਗੜ੍ਹ, 29 ਜੁਲਾਈ,2026*:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ...