November 7, 2026, 1:31 pm
----------- Advertisement -----------
HomeNewsLatest Newsਪੰਚਕੂਲਾ ਵਾਸੀ ਹੁਣ ਘਰ 'ਚ ਨਹੀਂ ਰੱਖ ਸਕਣਗੇ ਪਿਟਬੁੱਲ-ਰੋਟਵਿਲਰ ਵਰਗੇ ਖੌਫਨਾਕ ਕੁੱਤੇ,...

ਪੰਚਕੂਲਾ ਵਾਸੀ ਹੁਣ ਘਰ ‘ਚ ਨਹੀਂ ਰੱਖ ਸਕਣਗੇ ਪਿਟਬੁੱਲ-ਰੋਟਵਿਲਰ ਵਰਗੇ ਖੌਫਨਾਕ ਕੁੱਤੇ, ਲੱਗੇਗਾ ਭਾਰੀ ਜੁਰਮਾਨਾ

Published on

----------- Advertisement -----------

ਪਿਟਬੁੱਲ ਅਤੇ ਰੋਟਵੀਲਰ ਨਸਲ ਦੇ ਕੁੱਤੇ ਸਭ ਤੋਂ ਖਤਰਨਾਕ ਨਸਲਾਂ ਦੇ ਕੁੱਤੇ ਮੰਨੇ ਜਾਂਦੇ ਹਨ। ਇਨ੍ਹਾਂ ਦਾ ਭਾਰ 16 ਤੋਂ 30 ਕਿਲੋ ਦੇ ਵਿਚਕਾਰ ਹੁੰਦਾ ਹੈ। ਦੁਨੀਆ ਦੇ ਕਈ ਦੇਸ਼ਾਂ ਨੇ ਇਨ੍ਹਾਂ ਕੁੱਤਿਆਂ ਨੂੰ ਰੱਖਣ ‘ਤੇ ਪਾਬੰਦੀ ਲਗਾਈ ਹੋਈ ਹੈ। ਹੁਣ ਹਰਿਆਣਾ ਦੇ ਪੰਚਕੂਲਾ ਜ਼ਿਲੇ ‘ਚ ਵੀ ਪਿਟਬੁਲ-ਰੋਟਵਿਲਰ ਵਰਗੇ ਖੌਫਨਾਕ ਕੁੱਤਿਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਗਰ ਨਿਗਮ ਦੀ ਜਨਰਲ ਮੀਟਿੰਗ ਵਿੱਚ ਇਹ ਮਤਾ ਮੇਅਰ ਕੁਲਭੂਸ਼ਣ ਦੀ ਪ੍ਰਧਾਨਗੀ ਹੇਠ ਪਾਸ ਕੀਤਾ ਗਿਆ। ਹੁਣ ਜੇਕਰ ਕੋਈ ਇਨ੍ਹਾਂ ਕੁੱਤਿਆਂ ਨੂੰ ਆਪਣੇ ਘਰਾਂ ਵਿੱਚ ਰੱਖੇਗਾ ਤਾਂ ਉਨ੍ਹਾਂ ਨੂੰ 5000 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ।
ਮੀਟਿੰਗ ਵਿੱਚ ਪਾਸ ਪ੍ਰਸਤਾਵ ਵਿੱਚ ਜੁਰਮਾਨਾ ਅਦਾ ਨਾ ਕਰਨ ਵਾਲਿਆਂ ਲਈ ਸਜ਼ਾ ਦਾ ਫੈਸਲਾ ਲਿਆ ਗਿਆ ਹੈ। ਹਾਲਾਂਕਿ ਇਹ ਸਜ਼ਾ ਕੀ ਹੋਵੇਗੀ, ਇਸ ਬਾਰੇ ਨਗਰ ਨਿਗਮ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਨਗਰ ਨਿਗਮ ਦੇ ਕੁਝ ਅਧਿਕਾਰੀਆਂ ਨੇ ਕਿਹਾ ਕਿ ਜਲਦ ਹੀ ਸਜ਼ਾ ਬਾਰੇ ਵੀ ਫੈਸਲਾ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...