August 16, 2026, 4:55 pm
----------- Advertisement -----------
HomeNewsNational-International24 ਸਤੰਬਰ ਨੂੰ ਰਾਘਵ ਦੀ ਦੁਲਹਨ ਬਣੇਗੀ ਪਰਿਣੀਤੀ, ਵਿਆਹ ਦਾ ਕਾਰਡ ਆਇਆ...

24 ਸਤੰਬਰ ਨੂੰ ਰਾਘਵ ਦੀ ਦੁਲਹਨ ਬਣੇਗੀ ਪਰਿਣੀਤੀ, ਵਿਆਹ ਦਾ ਕਾਰਡ ਆਇਆ ਸਾਹਮਣੇ, ਜਾਣੋ ਹਰ Detail

Published on

----------- Advertisement -----------

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਚਲ ਰਹੀ ਹੈ। ਹੁਣ ਦੋਵਾਂ ਦੇ ਵਿਆਹ ਦਾ ਕਾਰਡ ਵੀ ਸਾਹਮਣੇ ਆਇਆ ਹੈ। ਇਸ ਕਾਰਡ ਵਿੱਚ ਵਿਆਹ ਦੀਆਂ ਸਾਰੀਆਂ ਰਸਮਾਂ ਦੀਆਂ ਤਰੀਕਾਂ ਲਿਖੀਆਂ ਹੋਈਆਂ ਹਨ। ਇਸ ਕਾਰਡ ਮੁਤਾਬਕ ਪਰਿਣੀਤੀ ਅਤੇ ਰਾਘਵ 24 ਸਤੰਬਰ ਨੂੰ ਵਿਆਹ ਕਰਨ ਜਾ ਰਹੇ ਹਨ।ਸਾਰੀਆਂ ਰਸਮਾਂ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਦੈਪੁਰ ਦੇ ਹੋਟਲ ਲੀਲਾ ਅਤੇ ਤਾਜ ਲੇਕ ਪੈਲੇਸ ‘ਚ ਵਿਆਹ ਦੇ ਸਾਰੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ।
ਵਿਆਹ ਦੇ ਸਮਾਗਮ 23 ਸਤੰਬਰ ਤੋਂ ਸ਼ੁਰੂ ਹੋਣਗੇ। ਸੰਗੀਤ ਸਮਾਰੋਹ ਵਿੱਚ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ। ਸੰਗੀਤ ਸਮਾਗਮ ਵਿੱਚ 90 ਦੇ ਦਹਾਕੇ ਦੀ ਥੀਮ ਰੱਖੀ ਗਈ ਹੈ। ਇਸ ਦਿਨ ਹੀ ਪਰਿਣੀਤੀ ਦੀ ਚੂੜੇ ਦੀ ਰਸਮ ਵੀ ਰੱਖੀ ਗਈ ਹੈ। ਫੰਕਸ਼ਨਾਂ ਦੀ ਸੂਚੀ ਇਸ ਤਰ੍ਹਾਂ ਤਿਆਰ ਕੀਤੀ ਗਈ ਹੈ-

ਚੂੜਾ ਸਮਾਗਮ- 23 ਸਤੰਬਰ, ਸਵੇਰੇ 10:00 ਵਜੇ
ਸੰਗੀਤ- 23 ਸਤੰਬਰ, ਸ਼ਾਮ 7:00 ਵਜੇ
ਰਾਘਵ ਦੀ ਸਹਿਰਾਬੰਦੀ- 24 ਸਤੰਬਰ, ਦੁਪਹਿਰ 1:00 ਵਜੇ
ਬਾਰਾਤ- 24 ਸਤੰਬਰ, ਦੁਪਹਿਰ 2:00 ਵਜੇ
ਜੈ ਮਾਲਾ- 24 ਸਤੰਬਰ, ਦੁਪਹਿਰ 3:30 ਵਜੇ
ਫੇਰੇ – 24 ਸਤੰਬਰ, ਸ਼ਾਮ 4:00 ਵਜੇ
ਵਿਦਾਈ- 24 ਸਤੰਬਰ, ਸ਼ਾਮ 6:30 ਵਜੇ
ਰਿਸੈਪਸ਼ਨ- 24 ਸਤੰਬਰ, ਰਾਤ ​​8:30 ਵਜੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...