September 18, 2026, 8:45 am
----------- Advertisement -----------
HomeNewsBreaking Newsਪਹਿਲਵਾਨ ਵਿਨੇਸ਼ ਫੋਗਾਟ ਹੋਈ ਬੇਹੋਸ਼, ਪੈਰਿਸ ਦੇ ਹਸਪਤਾਲ 'ਚ ਭਰਤੀ

ਪਹਿਲਵਾਨ ਵਿਨੇਸ਼ ਫੋਗਾਟ ਹੋਈ ਬੇਹੋਸ਼, ਪੈਰਿਸ ਦੇ ਹਸਪਤਾਲ ‘ਚ ਭਰਤੀ

Published on

----------- Advertisement -----------

ਪਹਿਲਵਾਨ ਵਿਨੇਸ਼ ਫੋਗਾਟ ਨੂੰ ਬੁੱਧਵਾਰ ਨੂੰ ਮਹਿਲਾ ਕੁਸ਼ਤੀ ਦੇ 50 ਕਿਲੋਗ੍ਰਾਮ ਮੁਕਾਬਲੇ ਤੋਂ ਅਯੋਗ ਕਰਾਰ ਦਿੱਤਾ ਗਿਆ। ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਬੇਹੋਸ਼ ਹੋ ਗਈ ਹੈ। ਵਿਨੇਸ਼ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਵਿਨੇਸ਼ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਪੈਰਿਸ ਓਲੰਪਿਕ 2024 ‘ਚ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਵਰਗ ਦੇ ਫਾਈਨਲ ਮੈਚ ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਫਾਈਨਲ ਤੋਂ ਪਹਿਲਾਂ ਹੀ ਅਯੋਗ ਕਰਾਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਉਸ ਨੇ ਸੈਮੀਫਾਈਨਲ ‘ਚ ਕਿਊਬਾ ਦੀ ਲੋਪੇਜ਼ ਗੁਜ਼ਮੈਨ ਨੂੰ 5-0 ਨਾਲ ਹਰਾਇਆ। ਉਹ ਓਲੰਪਿਕ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਬਣੀ। ਭਾਰਤੀ ਓਲੰਪਿਕ ਸੰਘ (IOA) ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...