September 8, 2026, 12:08 am
----------- Advertisement -----------
HomeNewsLatest Newsਭਾਰਤ ਦੇ ਸਾਬਕਾ ਕ੍ਰਿਕਟਰ ਪ੍ਰਵੀਨ ਕੁਮਾਰ ਦੀ ਕਾਰ ਨੂੰ ਕੈਂਟਰ ਨੇ ਮਾਰੀ...

ਭਾਰਤ ਦੇ ਸਾਬਕਾ ਕ੍ਰਿਕਟਰ ਪ੍ਰਵੀਨ ਕੁਮਾਰ ਦੀ ਕਾਰ ਨੂੰ ਕੈਂਟਰ ਨੇ ਮਾਰੀ ਟੱਕਰ

Published on

----------- Advertisement -----------

ਸਾਬਕਾ ਭਾਰਤੀ ਕ੍ਰਿਕਟਰ ਪ੍ਰਵੀਨ ਕੁਮਾਰ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਜਦ ਮੰਗਲਵਾਰ ਦੇਰ ਰਾਤ ਪ੍ਰਵੀਨ ਆਪਣੇ ਬੇਟੇ ਨਾਲ ਜਾ ਰਹੇ ਸੀ। ਉਦੋਂ ਹਾਈਵੇਅ ‘ਤੇ ਇਕ ਤੇਜ਼ ਰਫਤਾਰ ਕੈਂਟਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਾਣਕਾਰੀ ਮੁਤਾਬਕ ਪ੍ਰਵੀਨ ਦੀ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਹਾਲਾਂਕਿ ਪ੍ਰਵੀਨ ਅਤੇ ਉਸ ਦੇ ਪੁੱਤਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸੂਚਨਾ ਮਿਲਣ ’ਤੇ ਸੀਓ ਸਿਵਲ ਲਾਈਨ ਅਰਵਿੰਦ ਚੌਰਸੀਆ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਪੁਲਸ ਨੇ ਦੱਸਿਆ ਕਿ ਹਾਦਸੇ ‘ਚ ਸ਼ਾਮਲ ਕੈਂਟਰ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਬਾਗਪਤ ਰੋਡ ‘ਤੇ ਸਥਿਤ ਮੁਲਤਾਨ ਨਗਰ ਦੇ ਰਹਿਣ ਵਾਲੇ ਕ੍ਰਿਕਟਰ ਪ੍ਰਵੀਨ ਕੁਮਾਰ ਮੰਗਲਵਾਰ ਰਾਤ ਕਰੀਬ 10 ਵਜੇ ਆਪਣੀ ਡਿਫੈਂਡਰ ਗੱਡੀ ‘ਚ ਪਾਂਡਵ ਨਗਰ ਤੋਂ ਆ ਰਿਹਾ ਸੀ। ਉਨ੍ਹਾਂ ਨਾਲ ਉਨ੍ਹਾਂ ਦਾ ਪੁੱਤਰ ਵੀ ਸੀ। ਜਿਵੇਂ ਹੀ ਉਹ ਕਮਿਸ਼ਨਰ ਦੀ ਰਿਹਾਇਸ਼ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਗੱਡੀ ਦਾ ਕਾਫੀ ਨੁਕਸਾਨ ਹੋ ਗਿਆ, ਜਦਕਿ ਪ੍ਰਵੀਨ ਕੁਮਾਰ ਅਤੇ ਉਸ ਦਾ ਪੁੱਤਰ ਸੁਰੱਖਿਅਤ ਬਚ ਗਏ। ਹਾਦਸੇ ਤੋਂ ਬਾਅਦ ਉਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਿਨ੍ਹਾਂ ਨੇ ਕੈਂਟਰ ਚਾਲਕ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਕੈਂਟਰ ਚਾਲਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...