October 26, 2026, 1:18 pm
----------- Advertisement -----------
HomeNewsLatest Newsਜਹਾਜ਼ 'ਚ ਸਵਾਰ ਇੱਕ ਯਾਤਰੀ ਨੂੰ ਅਚਾਨਕ ਲੱਗੀਆਂ ਖੂ+ਨ ਦੀਆਂ ਉਲਟੀਆਂ, ਜਹਾਜ਼...

ਜਹਾਜ਼ ‘ਚ ਸਵਾਰ ਇੱਕ ਯਾਤਰੀ ਨੂੰ ਅਚਾਨਕ ਲੱਗੀਆਂ ਖੂ+ਨ ਦੀਆਂ ਉਲਟੀਆਂ, ਜਹਾਜ਼ ਦੀ ਹੋਈ ਐਮਰਜੈਂਸੀ ਲੈਂਡਿੰਗ

Published on

----------- Advertisement -----------

ਮੁੰਬਈ – ਮੁੰਬਈ ਤੋਂ ਰਾਂਚੀ ਜਾ ਰਹੇ  ਜਹਾਜ਼ ‘ਚ ਸਵਾਰ ਇੱਕ ਯਾਤਰੀ ਨੂੰ ਅਚਾਨਕ ਖੂਨ ਦੀਆਂ ਉਲਟੀਆਂ ਆਉਣ ਲੱਗ ਗਈਆਂ, ਜਿਸ ਕਰਕੇ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ।ਇੰਡੀਗੋ ਦੇ ਜਹਾਜ਼ ਦੀ ਨਾਗਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਹੋਈ। ਇਹ ਘਟਨਾ ਬੀਤੇ ਸੋਮਵਾਰ ਸ਼ਾਮ ਦੀ ਹੈ।

ਦੱਸ ਦਈਏ ਕਿ ਯਾਤਰੀ 62 ਸਾਲਾ ਦਾ ਹੈ, ਜਿਸਦੇ ਨਾਂਅ ਦੇਵਾਨੰਦ ਤਿਵਾਰੀ ਦੱਸਿਆ ਜਾ ਰਿਹਾ ਹੈ। ਇਸ ਵਿਅਕਤੀ ਨੂੰ ਨਾਗਪੁਰ ‘ਚ ਹੀ ਭਰਤੀ ਕਰਵਾਇਆ ਗਿਆ, ਪਰ ਡਾਕਟਰ ਉਸ ਨੂੰ ਬਚਾ ਨਾ ਸਕੇ। ਦੇਵਾਨੰਦ ਤਿਵਾਰੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਨੰਬਰ 6 ਈ 5093 ‘ਚ ਸਫਰ ਕਰ ਰਹੇ ਸਨ। ਉਸ ਨੂੰ ਗੁਰਦਿਆਂ  ਅਤੇ ਅਤੇ ਟੀ.ਬੀ. ਦੀ ਬਿਮਾਰੀ ਸਈ। ਯਾਤਰਾ ਦੌਰਾਨ ਅਚਾਨਕ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਖੂਨ ਦੀਆਂ ਉਲਟੀਆਂ ਆਉਣ ਲੱਗ ਪਈਆਂ ਤੇ ਉਸ ਨੂੰ ਇਲਾਜ ਲਈ ਆਈ.ਐਮ.ਐਸ ਹਸਪਤਾਲ ਦਾਖ਼ਲ ਕਰਵਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। 

ਅਜਿਹੀ ਹੀ ਇੱਕ ਘਟਨਾ ਦੋ ਦਿਨ ਪਹਿਲਾਂ ਵੀ ਸਾਹਮਣੇ ਆਈ ਸੀ, ਜਦੋਂ ਲਖਨਊ ਤੋਂ ਸ਼ਾਰਜਾਹ ਜਾ ਰਹੀ ਇੰਡੀਗੋ ਦੀ ਉਡਾਣ E6-1423 ਨੂੰ ਬੀਤੇ ਐਤਵਾਰ ਰਾਤ 11:10 ਵਜੇ ਜੈਪੁਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ ਸੀ।। 23 ਸਾਲ ਦੇ ਇੱਕ ਵਿਅਕਤੀ ਨੂੰ ਜਹਾਜ਼ ਵਿੱਚ ਦਿਲ ਦਾ ਦੌਰਾ ਪੈਣ ਗਿਆ। ਉਸ ਨੂੰ ਜੈਪੁਰ ਹਵਾਈ ਅੱਡੇ ਨੇੜੇ ਇਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਮੈਡੀਕਲ ਸਟਾਫ਼ ਨੇ ਦੱਸਿਆ ਕਿ ਮਰੀਜ਼ ਦਾ ਨਾਂ ਨੰਥਾ ਗੋਪਾਲ ਹੈ। ਮੁੱਢਲਾ ਇਲਾਜ ਕਰਵਾਉਣ ਤੋਂ ਬਾਅਦ ਉਸ ਨੇ ਹੋਰ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਵਾਪਸ ਚਲਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...