September 11, 2026, 8:55 am
----------- Advertisement -----------
HomeNewsNational-Internationalਏਅਰਪੋਰਟ 'ਤੇ ਜਹਾਜ਼ ਨੂੰ ਧੱਕਾ ਦਿੰਦੇ ਨਜ਼ਰ ਆਏ ਯਾਤਰੀ,ਦੇਖੋ ਵਾਇਰਲ ਵੀਡੀਓ

ਏਅਰਪੋਰਟ ‘ਤੇ ਜਹਾਜ਼ ਨੂੰ ਧੱਕਾ ਦਿੰਦੇ ਨਜ਼ਰ ਆਏ ਯਾਤਰੀ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਨੇਪਾਲ ਤੋਂ ਇਕ ਅਜ਼ੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਵੀਡੀਓ ਸੋਸ਼ਲ ਮੀਡਿਆ ਤੇ ਖੂਬ ਸੁਰਖਿਆ ਬਟੋਰ ਰਹੀ ਹੈ ਜੀ ਹਾਂ ਅਕਸਰ ਅਸੀਂ ਕਾਰ ਨੂੰ ਧੱਕਾ ਮਾਰਦੇ ਹਾਂ ਜਦੋਂ ਇਹ ਸਟਾਰਟ ਨਹੀਂ ਹੁੰਦੀ ਤਾਂ ਜੋ ਜਲਦੀ ਸਟਾਰਟ ਹੋ ਜਾਵੇ ਅਤੇ ਸੜਕ ‘ਤੇ ਟ੍ਰੈਫਿਕ ਜਾਮ ਨਾ ਹੋਵੇ। ਹੁਣ ਨੇਪਾਲ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਕੁਝ ਲੋਕ ਏਅਰਪੋਰਟ ‘ਤੇ ਜਹਾਜ਼ ਨੂੰ ਧੱਕਾ ਦਿੰਦੇ ਨਜ਼ਰ ਆ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਜਹਾਜ਼ ਤਾਰਾ ਏਅਰਲਾਈਨਜ਼ ਦਾ ਹੈ।

ਇਹ ਘਟਨਾ ਬਜੂਰਾ ਦੇ ਕੋਲਟੀ ਏਅਰਪੋਰਟ ‘ਤੇ ਵਾਪਰੀ।ਇਸ ਵੀਡੀਓ ‘ਚ ਯਾਤਰੀ ਅਤੇ ਸੁਰੱਖਿਆ ਕਰਮਚਾਰੀ ਰਨਵੇ ‘ਤੇ ਖੜ੍ਹੇ ਜਹਾਜ਼ ਨੂੰ ਧੱਕਾ ਦੇ ਰਹੇ ਹਨ। ਨੇਪਾਲੀ ਪੱਤਰਕਾਰ ਸੁਸ਼ੀਲ ਭੱਟਾਰਾਈ ਮੁਤਾਬਕ ਤਾਰਾ ਏਅਰ ਦੇ ਜਹਾਜ਼ ਦਾ ਟਾਇਰ ਫਟ ਗਿਆ ਸੀ। ਜਿਸ ਤੋਂ ਬਾਅਦ ਉਹ ਰਨਵੇ ‘ਤੇ ਖੜ੍ਹਾ ਹੋ ਗਿਆ। ਇਸ ਜਹਾਜ਼ ਦੇ ਖੜ੍ਹੇ ਹੋਣ ਕਾਰਨ ਦੂਜੇ ਜਹਾਜ਼ਾਂ ਦੀ ਉਡਾਣ ‘ਚ ਦਿੱਕਤ ਆਈ। ਇਸ ਦੇ ਲਈ ਉੱਥੇ ਮੌਜੂਦ ਯਾਤਰੀਆਂ ਅਤੇ ਸੁਰੱਖਿਆ ਗਾਰਡਾਂ ਨੂੰ ਧੱਕਾ ਮਾਰਨਾ ਪਿਆ।ਉਨ੍ਹਾਂ ਦਾ ਜਹਾਜ਼ ਨੂੰ ਧੱਕਾ ਮਾਰਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ। ਇਕ ਯੂਜ਼ਰ ਨੇ ਕਿਹਾ ਕਿ ਨੇਪਾਲੀ ਅਥਾਰਟੀ ਏਅਰਲਾਈਨ ਕੰਪਨੀਆਂ ਤੋਂ ਪੈਸੇ ਲੈਂਦੀ ਹੈ, ਪਰ ਬਦਲੇ ‘ਚ ਸਹੂਲਤਾਂ ਨਹੀਂ ਦਿੰਦੀ। ਵਿਅਕਤੀ ਨੇ ਦੱਸਿਆ ਕਿ ਤਾਰਾ ਏਅਰ ਹਿਮਾਚਲ ਦੇ ਚੁਣੌਤੀਪੂਰਨ ਹਵਾਈ ਅੱਡੇ ‘ਤੇ ਜਹਾਜ਼ਾਂ ਦਾ ਸੰਚਾਲਨ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...