July 31, 2026, 2:30 am
----------- Advertisement -----------
HomeNewsLatest Newsਸੂਰਤ ਤੋਂ ਬਾਅਦ ਪਟਨਾ ਦੀ ਅਦਾਲਤ ਨੇ 'ਮੋਦੀ ਸਰਨੇਮ ਟਿੱਪਣੀ' 'ਤੇ ਰਾਹੁਲ...

ਸੂਰਤ ਤੋਂ ਬਾਅਦ ਪਟਨਾ ਦੀ ਅਦਾਲਤ ਨੇ ‘ਮੋਦੀ ਸਰਨੇਮ ਟਿੱਪਣੀ’ ‘ਤੇ ਰਾਹੁਲ ਗਾਂਧੀ ਨੂੰ ਭੇਜਿਆ ਸੰਮਨ

Published on

----------- Advertisement -----------

ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੀਨੀਅਰ ਭਾਜਪਾ ਆਗੂ ਸੁਸ਼ੀਲ ਕੁਮਾਰ ਮੋਦੀ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਵਿੱਚ ਪਟਨਾ ਦੀ ਇੱਕ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ 12 ਅਪ੍ਰੈਲ ਨੂੰ ਆਪਣਾ ਬਿਆਨ ਦਰਜ ਕਰਵਾਉਣ ਲਈ ਤਲਬ ਕੀਤਾ ਹੈ। ਇਹ ਮਾਮਲਾ ਰਾਹੁਲ ਗਾਂਧੀ ਦੀ “ਸਾਰੇ ਚੋਰ ਮੋਦੀ ਹਨ” ਟਿੱਪਣੀ ਨਾਲ ਸਬੰਧਤ ਹੈ, ਜੋ ਉਸਨੇ ਕਰਨਾਟਕ ਵਿੱਚ 2019 ਦੀਆਂ ਲੋਕ ਸਭਾ ਚੋਣ ਮੁਹਿੰਮ ਦੌਰਾਨ ਕੀਤੀ ਸੀ।

23 ਮਾਰਚ ਨੂੰ, ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਨੇ 2019 ਦੇ ਇੱਕ ਅਪਰਾਧਿਕ ਮਾਣਹਾਨੀ ਮਾਮਲੇ ਵਿੱਚ ਉਸਦੀ ਮੋਦੀ ਸਰਨੇਮ ਟਿੱਪਣੀ ਨੂੰ ਲੈ ਕੇ ਦੋ ਸਾਲ ਦੀ ਸਜ਼ਾ ਸੁਣਾਈ ਸੀ। ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...