June 18, 2026, 1:06 am
----------- Advertisement -----------
HomePunjabbusinessਕੇਂਦਰ ਵੱਲੋਂ ਮਜ਼ਦੂਰਾਂ ਲਈ ਸ਼ੁਰੂ ਕੀਤੀ ਇਸ ਸਕੀਮ ਨਾਲ ਹਰ ਮਹੀਨੇ ਮਿਲਣਗੇ...

ਕੇਂਦਰ ਵੱਲੋਂ ਮਜ਼ਦੂਰਾਂ ਲਈ ਸ਼ੁਰੂ ਕੀਤੀ ਇਸ ਸਕੀਮ ਨਾਲ ਹਰ ਮਹੀਨੇ ਮਿਲਣਗੇ 3 ਹਜ਼ਾਰ ਰੁਪਏ

Published on

----------- Advertisement -----------

ਕੇਂਦਰ ਸਰਕਾਰ ਵੱਲੋਂ ਗਰੀਬਾਂ ਲਈ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਵਿੱਚ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ ਰਾਸ਼ਨ ਤਕ ਵੀ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਿਸਾਨਾਂ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਕਿਸਾਨਾਂ ਲਈ ਚਲਾਈ ਜਾ ਰਹੀ ਸਕੀਮ ਵਿੱਚ ਸਰਕਾਰ ਵੱਲੋਂ ਕਿਸਾਨਾਂ ਨੂੰ ਆਰਥਿਕ ਸਹਾਇਤਾ ਵੀ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਮਜ਼ਦੂਰਾਂ ਲਈ ਇੱਕ ਸਕੀਮ ਚਲਾਈ ਜਾ ਰਹੀ ਹੈ। ਇਸ ਸਕੀਮ ਵਿੱਚ ਸਰਕਾਰ ਵੱਲੋਂ ਲੋਕਾਂ ਨੂੰ ਕਾਫੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਬਜਟ ਤੋਂ ਪਹਿਲਾਂ ਕਿਰਤ ਮੰਤਰਾਲੇ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। ਇਸ ਟਵੀਟ ਵਿੱਚ ਸਰਕਾਰ ਵੱਲੋਂ ਮਜ਼ਦੂਰਾਂ ਲਈ ਚਲਾਈ ਜਾ ਰਹੀ ਪੈਨਸ਼ਨ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਪੈਨਸ਼ਨ ਯੋਜਨਾ ਚਲਾਈ ਜਾ ਰਹੀ ਹੈ। ਜਿਸ ਵਿੱਚ ਹਰ ਮਹੀਨੇ 3 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਂਦੀ ਹੈ। ਕਿਰਤ ਮੰਤਰਾਲੇ ਦੀ ਤਰਫੋਂ ਟਵੀਟ ਕਰਕੇ ਕਿਹਾ ਗਿਆ ਹੈ, “ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਪੈਨਸ਼ਨ ਯੋਜਨਾ ਦੇ ਜ਼ਰੀਏ, ਅਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਸਰਕਾਰ ਦੁਆਰਾ ਹਰ ਮਹੀਨੇ 3000 ਰੁਪਏ ਤੱਕ ਦੀ ਪੈਨਸ਼ਨ ਦਿੱਤੀ ਜਾਂਦੀ ਹੈ, ਇਸ ਲਈ ਅੱਜ ਹੀ ਸਰਕਾਰੀ ਸਕੀਮ PM- SYM ਨਾਲ ਜੁੜੋ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...