July 25, 2026, 12:57 am
----------- Advertisement -----------
HomeNewsLatest Newsਪੈਟਰੋਲ-ਡੀਜ਼ਲ ਹੋਇਆ ਸਸਤਾ, ਦੇਖੋ ਆਪਣੇ ਸ਼ਹਿਰ ਦੇ fuel ਰੇਟ

ਪੈਟਰੋਲ-ਡੀਜ਼ਲ ਹੋਇਆ ਸਸਤਾ, ਦੇਖੋ ਆਪਣੇ ਸ਼ਹਿਰ ਦੇ fuel ਰੇਟ

Published on

----------- Advertisement -----------

ਤੇਲ ਕੰਪਨੀਆਂ ਨੇ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕਰ ਦਿੱਤਾ ਹੈ, ਜਿਸ ਕਾਰਨ ਕਈ ਸ਼ਹਿਰਾਂ ‘ਚ ਈਂਧਨ ਦੇ ਰੇਟ ਬਦਲ ਗਏ ਹਨ। ਹਾਲਾਂਕਿ ਦਿੱਲੀ, ਮੁੰਬਈ ਸਮੇਤ ਕਈ ਥਾਵਾਂ ‘ਤੇ ਈਂਧਨ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਜਦ ਕਿ ਨੋਇਡਾ ਅਤੇ ਗ੍ਰੇਟਰ ਨੋਇਡਾ ਸਮੇਤ ਕਈ ਥਾਵਾਂ ਤੇ ਪੈਟਰੋਲ ਅਤੇ ਡੀਜ਼ਲ ਸਸਤਾ ਹੋਇਆ ਹੈ ਨੋਇਡਾ ਅਤੇ ਗ੍ਰੇਟਰ ਨੋਇਡਾ ਚ ਪੈਟਰੋਲ 8 ਪੈਸੇ ਸਸਤਾ 96.69 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.86 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਗਾਜ਼ੀਆਬਾਦ ਵਿੱਚ ਪੈਟਰੋਲ 14 ਪੈਸੇ ਸਸਤਾ 96.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਲਖਨਊ ‘ਚ ਪੈਟਰੋਲ 17 ਪੈਸੇ ਵਧ ਕੇ 96.74 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.93 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਦੱਸ ਦਈਏ ਕਿ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ‘ਚ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ। ਉਥੇ ਹੀ ਚੇਨਈ ‘ਚ ਪੈਟਰੋਲ ਦੀ ਕੀਮਤ 102.63 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਕੋਲਕਾਤਾ ‘ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...