June 3, 2026, 12:17 am
----------- Advertisement -----------
HomeNewsLatest NewsPFI 'ਤੇ ਪਾਬੰਦੀ ਤੋਂ ਬਾਅਦ ਪਾਪੂਲਰ ਫਰੰਟ ਆਫ ਇੰਡੀਆ ਦਾ ਟਵਿੱਟਰ ਅਕਾਊਂਟ...

PFI ‘ਤੇ ਪਾਬੰਦੀ ਤੋਂ ਬਾਅਦ ਪਾਪੂਲਰ ਫਰੰਟ ਆਫ ਇੰਡੀਆ ਦਾ ਟਵਿੱਟਰ ਅਕਾਊਂਟ ਵੀ ਕੀਤਾ ਗਿਆ ਬੈਨ

Published on

----------- Advertisement -----------

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਪਾਪੂਲਰ ਫਰੰਟ ਆਫ ਇੰਡੀਆ ਯਾਨੀ PFI ‘ਤੇ 5 ਸਾਲ ਲਈ ਪਾਬੰਦੀ ਲਗਾ ਦਿੱਤੀ। ਕੇਂਦਰ ਸਰਕਾਰ ਵੱਲੋਂ ਪਾਪੂਲਰ ਫਰੰਟ ਆਫ ਇੰਡੀਆ ‘ਤੇ ਪੰਜ ਸਾਲ ਦੀ ਪਾਬੰਦੀ ਤੋਂ ਬਾਅਦ ਹੁਣ ਇਸ ਦਾ ਟਵਿਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ ਸੰਗਠਨ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਕੀਤੀ ਹੈ।


ਦੱਸ ਦਈਏ ਕਿ ਕੇਂਦਰ ਸਰਕਾਰ ਨੇ ਸੰਗਠਨ ‘ਤੇ ਸ਼ਿਕੰਜਾ ਕੱਸਿਆ ਹੈ। ਇਸ ਦੇ ਕਈ ਨੇਤਾਵਾਂ ਅਤੇ ਕਾਰਕੁਨਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਲਈ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਉਨ੍ਹਾਂ ਦਾ ਟਵਿਟਰ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਨੇ PFI ‘ਤੇ ਪਾਬੰਦੀ ਦੇ ਨਾਲ ਦੋ ਪੰਨਿਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਵਿਚ ਸੰਗਠਨ ਦੀਆਂ ਗਤੀਵਿਧੀਆਂ ਤੋਂ ਲੈ ਕੇ ਇਸ ਵਿਰੁੱਧ ਕੀਤੀ ਗਈ ਕਾਰਵਾਈ ਦਾ ਪੂਰਾ ਵੇਰਵਾ ਦਰਜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...