November 10, 2026, 12:28 am
----------- Advertisement -----------
HomeNewsBreaking Newsਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਮਾਮਲਾ ਪੁੱਜਿਆ ਸੁਪਰੀਮ ਕੋਰਟ, ਰਾਸ਼ਟਰਪਤੀ ਤੋਂ...

ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਮਾਮਲਾ ਪੁੱਜਿਆ ਸੁਪਰੀਮ ਕੋਰਟ, ਰਾਸ਼ਟਰਪਤੀ ਤੋਂ ਉਦਘਾਟਨ ਕਰਵਾਉਣ ਦੀ ਮੰਗ

Published on

----------- Advertisement -----------

ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸੁਪਰੀਮ ਕੋਰਟ ਵਿੱਚ ਦਾਇਰ ਇੱਕ ਜਨਹਿੱਤ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਦੁਆਰਾ ਕੀਤਾ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਕਈ ਵਿਰੋਧੀ ਪਾਰਟੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸੰਸਦ ਭਵਨ ਦੇ ਉਦਘਾਟਨ ਦਾ ਵਿਰੋਧ ਕਰਦੇ ਹੋਏ ਪ੍ਰੋਗਰਾਮ ਦਾ ਬਾਈਕਾਟ ਕਰਨ ਦੀ ਗੱਲ ਕਹੀ ਹੈ।
ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਨੂੰ ਉਦਘਾਟਨ ਸਮਾਰੋਹ ਤੋਂ ਬਾਹਰ ਕਰਕੇ ਸਰਕਾਰ ਨੇ ਭਾਰਤੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਸੰਵਿਧਾਨ ਦਾ ਸਤਿਕਾਰ ਨਹੀਂ ਕੀਤਾ ਜਾ ਰਿਹਾ। ਇਸ ਵਿੱਚ ਮੰਗ ਕੀਤੀ ਗਈ ਕਿ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਵੱਲੋਂ ਕੀਤਾ ਜਾਵੇ। ਜ਼ਿਕਰਯੋਗ ਹੈ ਕਿ 28 ਮਈ ਨੂੰ ਦੁਪਹਿਰ 12 ਵਜੇ ਪੀਐਮ ਮੋਦੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ ਜਾਣਾ ਹੈ। ਇਸ ‘ਤੇ ਕਾਂਗਰਸ ਨੇਤਾਵਾਂ ਅਤੇ ਕਈ ਹੋਰ ਵਿਰੋਧੀ ਨੇਤਾਵਾਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਦੀ ਬਜਾਏ ਰਾਸ਼ਟਰਪਤੀ ਨੂੰ ਉਦਘਾਟਨ ਕਰਨਾ ਚਾਹੀਦਾ ਹੈ। ਕਾਂਗਰਸ ਦਾ ਕਹਿਣਾ ਹੈ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਨੂੰ ਹੀ ਕਰਨਾ ਚਾਹੀਦਾ ਹੈ ਨਾ ਕਿ ਪ੍ਰਧਾਨ ਮੰਤਰੀ ਨੂੰ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...