October 24, 2026, 4:18 pm
----------- Advertisement -----------
HomeNewsBreaking Newsਕੁਵੈਤ ਤੋਂ 45 ਭਾਰਤੀਆਂ ਦੀਆਂ ਦੇਹਾਂ ਲੈ ਕੇ ਜਹਾਜ਼ ਪਹੁੰਚਿਆ ਕੋਚੀ, ਹਵਾਈ...

ਕੁਵੈਤ ਤੋਂ 45 ਭਾਰਤੀਆਂ ਦੀਆਂ ਦੇਹਾਂ ਲੈ ਕੇ ਜਹਾਜ਼ ਪਹੁੰਚਿਆ ਕੋਚੀ, ਹਵਾਈ ਅੱਡੇ ‘ਤੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ

Published on

----------- Advertisement -----------
  • 23 ਮ੍ਰਿਤਕ ਕੇਰਲ ਦੇ ਅਤੇ 3 ਯੂਪੀ ਦੇ ਰਹਿਣ ਵਾਲੇ ਸੀ

ਕੋਚੀ, 14 ਜੂਨ 2024 – ਭਾਰਤੀ ਹਵਾਈ ਸੈਨਾ ਦਾ ਇੱਕ ਵਿਸ਼ੇਸ਼ ਜਹਾਜ਼ ਬੁੱਧਵਾਰ (12 ਜੂਨ) ਨੂੰ ਕੁਵੈਤ ਦੇ ਮੰਗਾਫ ਵਿੱਚ ਲੱਗੀ ਭਿਆਨਕ ਅੱਗ ਵਿੱਚ ਮਾਰੇ ਗਏ 45 ਭਾਰਤੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਭਾਰਤ ਪਹੁੰਚ ਗਿਆ ਹੈ। ਇਹ ਕੇਰਲ ਦੇ ਕੋਚੀ ਹਵਾਈ ਅੱਡੇ ‘ਤੇ ਉਤਰਿਆ, ਕਿਉਂਕਿ ਮਰਨ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ, 23, ਕੇਰਲ ਦੇ ਸਨ। ਇਸ ਤੋਂ ਬਾਅਦ ਜਹਾਜ਼ ਦਿੱਲੀ ਜਾਵੇਗਾ।

ਆਪਣੀ ਜਾਨ ਗੁਆਉਣ ਵਾਲੇ ਹੋਰ 22 ਲੋਕਾਂ ਵਿੱਚ ਤਾਮਿਲਨਾਡੂ ਦੇ 7, ਆਂਧਰਾ ਪ੍ਰਦੇਸ਼-ਉੱਤਰ ਪ੍ਰਦੇਸ਼ ਦੇ 3-3 ਅਤੇ ਬਿਹਾਰ, ਉੜੀਸਾ, ਕਰਨਾਟਕ, ਮਹਾਰਾਸ਼ਟਰ, ਝਾਰਖੰਡ, ਹਰਿਆਣਾ, ਪੰਜਾਬ ਅਤੇ ਪੱਛਮੀ ਬੰਗਾਲ ਤੋਂ 1-1 ਵਿਅਕਤੀ ਸ਼ਾਮਲ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇੱਕ ਮ੍ਰਿਤਕ ਕਿਸ ਸੂਬੇ ਦਾ ਰਹਿਣ ਵਾਲਾ ਸੀ।

ਹਾਦਸੇ ਤੋਂ ਬਾਅਦ ਭਾਰਤ ਦੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਕੁਵੈਤ ਗਏ ਸਨ। ਉਨ੍ਹਾਂ ਪੰਜ ਹਸਪਤਾਲਾਂ ਦਾ ਦੌਰਾ ਕੀਤਾ ਜਿੱਥੇ ਜ਼ਖ਼ਮੀ ਭਾਰਤੀਆਂ ਦਾ ਇਲਾਜ ਕੀਤਾ ਜਾ ਰਿਹਾ ਸੀ। ਕੀਰਤੀਵਰਧਨ ਸਿੰਘ ਅੱਜ ਉਸੇ ਜਹਾਜ਼ ਰਾਹੀਂ ਵਾਪਸ ਪਰਤ ਆਏ ਹਨ, ਜਿਸ ਰਾਹੀਂ ਲਾਸ਼ਾਂ ਲਿਆਂਦੀਆਂ ਗਈਆਂ ਸਨ।

12 ਜੂਨ ਨੂੰ ਕੁਵੈਤ ਦੇ ਮੰਗਾਫ ਸ਼ਹਿਰ ‘ਚ ਇਕ ਇਮਾਰਤ ‘ਚ ਅੱਗ ਲੱਗਣ ਕਾਰਨ 49 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 50 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ। ਇਨ੍ਹਾਂ ਵਿੱਚੋਂ 48 ਲਾਸ਼ਾਂ ਦੀ ਪਛਾਣ ਡੀਐਨਏ ਟੈਸਟ ਰਾਹੀਂ ਹੋਈ ਸੀ, ਜਿਨ੍ਹਾਂ ਵਿੱਚੋਂ 45 ਭਾਰਤੀ, ਜਦੋਂ ਕਿ 3 ਫਿਲੀਪੀਨਜ਼ ਦੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...