September 25, 2026, 6:40 am
----------- Advertisement -----------
HomeNewsBreaking Newsਜਾਪਾਨ ਦੇ ਹਵਾਈ ਅੱਡੇ 'ਤੇ ਜਹਾਜ਼ ਨੂੰ ਲੱਗੀ ਅੱ.ਗ, 367 ਯਾਤਰੀ ਬਚਾਏ

ਜਾਪਾਨ ਦੇ ਹਵਾਈ ਅੱਡੇ ‘ਤੇ ਜਹਾਜ਼ ਨੂੰ ਲੱਗੀ ਅੱ.ਗ, 367 ਯਾਤਰੀ ਬਚਾਏ

Published on

----------- Advertisement -----------

ਜਾਪਾਨ ਦੀ ਰਾਜਧਾਨੀ ਟੋਕੀਓ ਦੇ ਹਾਨੇਡਾ ਹਵਾਈ ਅੱਡੇ ‘ਤੇ ਇਕ ਜਹਾਜ਼ ਨੂੰ ਅੱਗ ਲੱਗ ਗਈ। ਜਾਪਾਨ ਟਾਈਮਜ਼ ਮੁਤਾਬਕ ਕੋਸਟ ਗਾਰਡ ਨੇ ਦੱਸਿਆ ਕਿ ਜਹਾਜ਼ ਲੈਂਡਿੰਗ ਤੋਂ ਪਹਿਲਾਂ ਉਨ੍ਹਾਂ ਦੇ ਜਹਾਜ਼ ਨਾਲ ਟਕਰਾ ਗਿਆ। 

ਦੱਸ ਦਈਏ ਕਿ ਕੋਸਟ ਗਾਰਡ ਦੇ ਜਹਾਜ਼ ਵਿੱਚ ਚਾਲਕ ਦਲ ਦੇ 6 ਮੈਂਬਰ ਸਵਾਰ ਸਨ। ਅੱਗ ਲੱਗਣ ਤੋਂ ਬਾਅਦ ਇਨ੍ਹਾਂ ਵਿੱਚੋਂ ਇੱਕ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਜਹਾਜ਼ ਵਿੱਚੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਹਾਲਾਂਕਿ ਬਾਕੀ 5 ਕਰੂ ਮੈਂਬਰਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਫਿਲਹਾਲ ਫਾਇਰ ਵਿਭਾਗ ਦੇ ਕਰਮਚਾਰੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। 

ਜਾਪਾਨ ਏਅਰਲਾਈਨਜ਼ (ਜੇਏਐਲ) ਦੇ ਬੁਲਾਰੇ ਨੇ ਦੱਸਿਆ ਕਿ ਹੋਕਾਈਡੋ ਦੇ ਸ਼ਿਨ-ਚਿਤੋਸੇ ਹਵਾਈ ਅੱਡੇ ਤੋਂ ਰਵਾਨਾ ਹੋਏ ਜਹਾਜ਼ ਵਿੱਚ ਲਗਭਗ 367 ਯਾਤਰੀ ਅਤੇ 12 ਚਾਲਕ ਦਲ ਦੇ ਮੈਂਬਰ ਸਵਾਰ ਸਨ। ਸਾਰਿਆਂ ਨੂੰ ਜਹਾਜ਼ ਤੋਂ ਬਾਹਰ ਕੱਢ ਲਿਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਨਹੀਂ ਮਿਲੀ ਹੈ ਕਿ ਕੋਈ ਜ਼ਖਮੀ ਹੋਇਆ ਹੈ ਜਾਂ ਨਹੀਂ।

ਜਾਪਾਨ ਦਾ ਟਰਾਂਸਪੋਰਟ ਮੰਤਰਾਲਾ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਜਾਪਾਨ ਟਾਈਮਜ਼ ਮੁਤਾਬਕ ਹਾਦਸੇ ਦੇ ਮੱਦੇਨਜ਼ਰ ਹਾਨੇਡਾ ਹਵਾਈ ਅੱਡੇ ਦੇ ਸਾਰੇ ਰਨਵੇਅ ਬੰਦ ਕਰ ਦਿੱਤੇ ਗਏ ਹਨ। ਕਈ ਉਡਾਣਾਂ ਨੂੰ ਨਰਿਤਾ ਹਵਾਈ ਅੱਡੇ ਵੱਲ ਮੋੜਿਆ ਜਾ ਰਿਹਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...