July 20, 2026, 4:19 pm
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ ਦਾ ਦੇਸ਼ਵਾਸੀਆਂ ਨੂੰ ਵੱਡਾ ਤੋਹਫ਼ਾ; 3 ਵੰਦੇ ਭਾਰਤ ਟਰੇਨਾਂ...

ਪ੍ਰਧਾਨ ਮੰਤਰੀ ਮੋਦੀ ਦਾ ਦੇਸ਼ਵਾਸੀਆਂ ਨੂੰ ਵੱਡਾ ਤੋਹਫ਼ਾ; 3 ਵੰਦੇ ਭਾਰਤ ਟਰੇਨਾਂ ਨੂੰ ਦਿਖਾਈ ਹਰੀ ਝੰਡੀ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ (31 ਅਗਸਤ) ਨੂੰ 3 ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ। ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਸਮਾਗਮ ਵਿੱਚ ਸ਼ਾਮਲ ਹੋਏ। ਇਹ ਤਿੰਨ ਟਰੇਨਾਂ ਚੇਨਈ ਤੋਂ ਨਾਗਰਕੋਇਲ, ਮਦੁਰਾਈ ਤੋਂ ਬੈਂਗਲੁਰੂ ਅਤੇ ਮੇਰਠ ਤੋਂ ਲਖਨਊ ਵਿਚਕਾਰ ਚੱਲਣਗੀਆਂ।
ਇਸ ਮੌਕੇ ‘ਤੇ ਪੀਐਮ ਮੋਦੀ ਨੇ ਕਿਹਾ- ਵੰਦੇ ਭਾਰਤ ਭਾਰਤੀ ਰੇਲਵੇ ਦੇ ਆਧੁਨਿਕੀਕਰਨ ਦਾ ਨਵਾਂ ਚਿਹਰਾ ਹੈ। ਅੱਜ ਹਰ ਰਸਤੇ ‘ਤੇ ਵੰਦੇ ਭਾਰਤ ਦੀ ਮੰਗ ਹੈ। ਹੁਣ ਦੇਸ਼ ਭਰ ਵਿੱਚ 102 ਵੰਦੇ ਭਾਰਤ ਟਰੇਨਾਂ ਚੱਲ ਰਹੀਆਂ ਹਨ। ਇਨ੍ਹਾਂ ਟਰੇਨਾਂ ‘ਚ 3 ਕਰੋੜ ਤੋਂ ਜ਼ਿਆਦਾ ਲੋਕ ਸਫਰ ਕਰ ਚੁੱਕੇ ਹਨ।
ਵੰਦੇ ਭਾਰਤ ਟਰੇਨਾਂ ਦੇ ਉਦਘਾਟਨ ਤੋਂ ਪਹਿਲਾਂ ਰੇਲਵੇ ਮੰਤਰਾਲੇ ਨੇ ਕਿਹਾ, ‘ਨਵੀਂ ਵੰਦੇ ਭਾਰਤ ਟਰੇਨਾਂ ਖੇਤਰ ਦੇ ਲੋਕਾਂ ਨੂੰ ਸਪੀਡ ਅਤੇ ਆਰਾਮਦਾਇਕ ਯਾਤਰਾ ਦੇ ਨਾਲ-ਨਾਲ ਵਿਸ਼ਵ ਪੱਧਰੀ ਟਰੇਨਾਂ ਦਾ ਅਨੁਭਵ ਵੀ ਦੇਵੇਗੀ। ਇਹ ਟ੍ਰੇਨ ਸਵਦੇਸ਼ੀ ਤਕਨੀਕ ਨਾਲ ਬਣੀ ਹੈ। ਇਸ ਵਿੱਚ ਕਵਚ ਟੈਕਨਾਲੋਜੀ, 360 ਡਿਗਰੀ ਘੁੰਮਣ ਵਾਲੀਆਂ ਕੁਰਸੀਆਂ, ਅਨੁਕੂਲ ਪਖਾਨੇ ਅਤੇ ਏਕੀਕ੍ਰਿਤ ਬਰੇਲ ਸੰਕੇਤ ਲੱਗੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸੇ ਵੀ ਪਰਿਵਾਰ ਨੂੰ ਆਰਥਿਕ ਚਿੰਤਾ ਕਾਰਨ ਸਟ੍ਰੋਕ ਦੇ ਇਲਾਜ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ; ਜ਼ਿੰਦਗੀ ਬਚਾਉਣ ਲਈ ਹਰ ਮਿੰਟ ਮਹੱਤਵਪੂਰਨ ਹੈ: ਡਾ. ਬਲਬੀਰ...

ਚੰਡੀਗੜ੍ਹ, 15 ਜੁਲਾਈ 2026:ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ...

ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ

ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ...

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

 ਤ੍ਰਿਪੁਰਾ ਤੋਂ ਇੱਕ ਵੱਡੀ ਦੁਖਦ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਡੀਜੀਪੀ ਅਨੁਰਾਗ ਧਨਖੜ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ...

CJP ਦੇ ਸੰਸਥਾਪਕ ਅਭਿਜੀਤ ਨੇ ਖ਼ਤਮ ਕੀਤੀ ਭੁੱਖ ਹੜਤਾਲ, ਸੰਸਦ ਭਵਨ ਦੇ ਨੇੜੇ ਪਹੁੰਚਿਆ ਕਾਕਰੋਚ ਜਨਤਾ ਪਾਰਟੀ ਦਾ ਮਾਰਚ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ...

“ਮਾਮਲੇ ‘ਚ ਅਸਲੀ ਦੋਸ਼ੀ ਫੜਨੇ ਚਾਹੀਦੇ ਨੇ…,”SIT ਵੱਲੋਂ ਪੁੱਛਗਿੱਛ ਕੀਤੇ ਜਾਣ ਮਗਰੋਂ ਬੋਲੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਇੱਕ ਘਟਨਾ ਦੇ ਸਬੰਧ...

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ, 12 ਜੁਲਾਈ:ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ ‘ਤੇ ਭਰੋਸਾ ਕਰ ਰਹੇ ਹਨ ਪੰਜਾਬ ਦੇ ਵੋਟਰ – ਭੁਪੇਸ਼ ਬਘੇਲ

ਪੰਜਾਬ ਕਾਂਗਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ...