December 13, 2024, 9:57 pm
----------- Advertisement -----------
HomeNewsBreaking NewsPM ਮੋਦੀ ਪਹੁੰਚੇ ਆਸਟਰੀਆ, ਏਅਰਪੋਰਟ 'ਤੇ ਮਿਲਿਆ ਗਾਰਡ ਆਫ ਆਨਰ

PM ਮੋਦੀ ਪਹੁੰਚੇ ਆਸਟਰੀਆ, ਏਅਰਪੋਰਟ ‘ਤੇ ਮਿਲਿਆ ਗਾਰਡ ਆਫ ਆਨਰ

Published on

----------- Advertisement -----------
  • ਹੋਟਲ ‘ਚ ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 10 ਜੁਲਾਈ 2024 – ਪ੍ਰਧਾਨ ਮੰਤਰੀ ਮੋਦੀ ਰੂਸ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਮੰਗਲਵਾਰ ਦੇਰ ਰਾਤ ਆਸਟ੍ਰੀਆ ਦੀ ਰਾਜਧਾਨੀ ਵਿਆਨਾ ਪਹੁੰਚੇ। ਜਿੱਥੇ ਉਨ੍ਹਾਂ ਦਾ ਹਵਾਈ ਅੱਡੇ ‘ਤੇ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਹਵਾਈ ਅੱਡੇ ਤੋਂ ਹੋਟਲ ਰਿਟਜ਼-ਕਾਰਲਟਨ ਪਹੁੰਚੇ।

ਹੋਟਲ ਪਹੁੰਚ ਕੇ ਉਹ ਭਾਰਤੀਆਂ ਨੂੰ ਮਿਲੇ। ਇੱਥੇ ਉਨ੍ਹਾਂ ਦੇ ਸਵਾਗਤ ਲਈ ਵੰਦੇ ਮਾਤਰਮ ਦੀ ਧੁਨ ਵਜਾਈ ਗਈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੀਆ ਦੇ ਚਾਂਸਲਰ ਕਾਰਲ ਨੇਹਮਰ ਨੂੰ ਸਟੇਟ ਡਿਨਰ ‘ਤੇ ਮਿਲਣ ਪਹੁੰਚੇ।

ਬੁੱਧਵਾਰ 10 ਜੁਲਾਈ ਨੂੰ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਨੂੰ ਲੈ ਕੇ ਗੱਲਬਾਤ ਹੋਵੇਗੀ। ਉਹ ਆਸਟ੍ਰੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵੈਨ ਡੇਰ ਬੇਲੇ ਨਾਲ ਵੀ ਮੁਲਾਕਾਤ ਕਰਨਗੇ।

ਪ੍ਰਧਾਨ ਮੰਤਰੀ ਦਾ ਇਹ ਦੌਰਾ ਦੋ ਦਿਨਾਂ ਦਾ ਹੈ। ਮੋਦੀ 41 ਸਾਲਾਂ ਬਾਅਦ ਆਸਟਰੀਆ ਦਾ ਦੌਰਾ ਕਰਨ ਵਾਲੇ ਪਹਿਲੇ ਪ੍ਰਧਾਨ ਮੰਤਰੀ ਹਨ। ਇਸ ਤੋਂ ਪਹਿਲਾਂ ਇੰਦਰਾ ਗਾਂਧੀ 1983 ‘ਚ ਆਸਟ੍ਰੀਆ ਦੇ ਦੌਰੇ ‘ਤੇ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਕੂਲ ਕੋਚਿੰਗ ਚ ਮਾਰ ਰਿਹਾ ਸੀ ਬੰਕ,ਸਕੂਲ ਫੀਸ ਦੇ ਪੈਸੇ ਉਡਾ ਰਿਹਾ ਸੀ ਸਿਗਰਟ ਤੇ ਸ਼ਰਾਬ ਤੇ, ਹਤਿਆਰੇ ਬੇਟੇ ਦੀ ਕਹਾਣੀ

ਯੂਪੀ ਦੇ ਗੋਰਖਪੁਰ ਵਿੱਚ ਸਹਾਇਕ ਵਿਗਿਆਨੀ ਰਾਮ ਮਿਲਨ ਦੀ ਪਤਨੀ ਦੀ ਮੌਤ ਦਾ ਮਾਮਲਾ...

ਮੁੱਖ ਮੰਤਰੀ ਵੱਲੋਂ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨੂੰ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਮੋਢੀ ਬਣਨ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ...

ਪੁਸ਼ਪਾ-2 ਦੇ ਅਦਾਕਾਰ ਅੱਲੂ ਅਰਜੁਨ ਗ਼ੈਰ ਇਰਾਦਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ

ਪੁਸ਼ਪਾ-2 ਨੂੰ ਲੈ ਕੇ ਲਗਾਤਾਰ ਚਰਚਾ 'ਚ ਰਹਿਣ ਵਾਲਾ ਅੱਲੂ ਅਰਜੁਨ (Allu Arjun )...

10 ਦਿਨ ਸਜ਼ਾ ਕੀਤੀ ਪੂਰੀ, ਸ੍ਰੀ ਆਕਾਲ ਤਖਤ ਸਾਹਿਬ ਨਤਮਸਤਕ ਹੋਣਗੇ ਸੁਖਬੀਰ ਬਾਦਲ, ਕੀ ਹੈ ਅੱਗੇ ਦੀ ਰਣਨੀਤੀ ?

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ...

ਨਾਮਜ਼ਦਗੀ ਦੇ ਆਖਰੀ ਦਿਨ ਪਤਨੀ ਨੂੰ ਸਕੂਟਰ ‘ਤੇ ਬਿਠਾ ਕੇ ਕਾਗਜ਼ ਭਰਨ ਪਹੁੰਚੇ MLA ਗੁਰਪ੍ਰੀਤ ਗੋਗੀ

ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ। ਚੋਣਾਂ ਲਈ ਨਾਮਜ਼ਦਗੀਆਂ...

ਨਾਮਜ਼ਦਗੀ ਭਰਨ ਦਾ ਆਖਰੀ ਦਿਨ, 22 IAS ਅਬਜ਼ਰਵਰ ਤਾਇਨਾਤ, ਇਨ੍ਹਾਂ 5 ਸ਼ਹਿਰਾਂ ਵਿੱਚ 21 ਨੂੰ ਹੋਵੇਗੀ ਵੋਟਿੰਗ

ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ...

ਕਿਸਾਨਾਂ ਦੇ ਹੱਕ ਚ ਆਏ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕਿਹਾ, ਜਲਦ ਕਰੇ ਕੇਂਦਰ ਮਸਲੇ ਦਾ ਹੱਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ...

ਕਿਸਾਨ ਆਗੂ ਡੱਲੇਵਾਲ ਦੀ ਹਾਲਤ ਚਿੰਤਾਜਨਕ, ਹੁਣ ਅਮਰੀਕਾ ਤੋਂ ਆਏ ਡਾਕਟਰ ਕਰਨਗੇ ਇਲਾਜ

ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਹੁਣ ਕਾਫ਼ੀ ਚਿੰਤਾਜਨਕ ਹੋ ਚੁੱਕੀ...

ਨਾਮਜ਼ਦਗੀਆਂ ਭਰਨ ਨੂੰ ਲੈਕੇ ਹੋਇਆ ਖੂਬ ਹੰਗਾਮਾ,ਖੋਹੇ ਇੱਕ ਦੂਜੇ ਦੇ ਕਾਗਜ਼

 ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਪੁਲਿਸ ਵਲੋਂ...