September 8, 2026, 7:12 pm
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ ਦਾ ਅਸਾਮ ਦੌਰਾ, 7 ​​ਨਵੇਂ ਕੈਂਸਰ ਹਸਪਤਾਲਾਂ ਦਾ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਦਾ ਅਸਾਮ ਦੌਰਾ, 7 ​​ਨਵੇਂ ਕੈਂਸਰ ਹਸਪਤਾਲਾਂ ਦਾ ਰੱਖਿਆ ਨੀਂਹ ਪੱਥਰ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਸ਼ਾਂਤੀ, ਏਕਤਾ ਅਤੇ ਵਿਕਾਸ’ ਰੈਲੀ ‘ਚ ਸ਼ਾਮਲ ਹੋਣ ਲਈ ਅਸਾਮ ਪਹੁੰਚੇ ਹਨ। ਪ੍ਰਧਾਨ ਮੰਤਰੀ ਪੀਐਮ ਮੋਦੀ ਨੇ ਅਸਾਮ ਵਿੱਚ 7 ​​ਨਵੇਂ ਕੈਂਸਰ ਹਸਪਤਾਲਾਂ ਦਾ ਨੀਂਹ ਪੱਥਰ ਰੱਖਿਆ ਅਤੇ ਡਿਬਰੂਗੜ੍ਹ ਦੇ ਖਾਨੀਕਰ ਮੈਦਾਨ ਵਿੱਚ 6 ਕੈਂਸਰ ਹਸਪਤਾਲਾਂ ਦਾ ਉਦਘਾਟਨ ਕੀਤਾ। ਖਾਨਿਕਰ ਮੈਦਾਨ ‘ਚ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਪੀ.ਐੱਮ ਮੋਦੀ ਨੇ ਕਿਹਾ ਕਿ ਕੈਂਸਰ ਨਾ ਸਿਰਫ ਅਸਾਮ ‘ਚ ਸਗੋਂ ਉੱਤਰ ਪੂਰਬ ‘ਚ ਵੀ ਵੱਡੀ ਸਮੱਸਿਆ ਹੈ। ਗਰੀਬ ਅਤੇ ਮੱਧ ਵਰਗ ਕੈਂਸਰ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੁੰਦਾ ਹੈ।
ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ – ਅਸਾਮ ਦੀ ਸਥਾਈ ਸ਼ਾਂਤੀ ਅਤੇ ਤੇਜ਼ੀ ਨਾਲ ਵਿਕਾਸ ਲਈ ਹੋਏ ਸਮਝੌਤੇ ਨੂੰ ਲਾਗੂ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਨੌਜਵਾਨਾਂ ਨੂੰ ਨਵੇਂ ਮੌਕੇ ਦੇਣ ਲਈ ਵਚਨਬੱਧ ਹੈ। ਆਸਾਮ ਵਿੱਚ 2600 ਤੋਂ ਵੱਧ ਅੰਮ੍ਰਿਤ ਸਰੋਵਰ ਬਣਾਉਣ ਦਾ ਕੰਮ ਚੱਲ ਰਿਹਾ ਹੈ। ਇਹ ਜਨ ਭਾਗੀਦਾਰੀ ਰਾਹੀਂ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੀਐਮ ਮੋਦੀ ਨੇ ਕਿਹਾ- ਅੱਜ ਜਦੋਂ ਦੇਸ਼ ਆਜ਼ਾਦੀ ਦਾ ਅੰਮ੍ਰਿਤ ਉਤਸਵ ਮਨਾ ਰਿਹਾ ਹੈ, ਤਾਂ ਅਸੀਂ ਇਸ ਧਰਤੀ ਦੇ ਮਹਾਨ ਪੁੱਤਰ ਲਚਿਤ ਬੋਰਫੁਕਨ ਦੀ 400ਵੀਂ ਜਯੰਤੀ ਵੀ ਮਨਾ ਰਹੇ ਹਾਂ ਜੋ ਕਿ ਬਹੁਤ ਖੁਸ਼ੀ ਦੀ ਗੱਲ ਹੈ। ਉਨ੍ਹਾਂ ਦਾ ਜੀਵਨ ਦੇਸ਼ ਭਗਤੀ ਅਤੇ ਰਾਸ਼ਟਰੀ ਸ਼ਕਤੀ ਦਾ ਪ੍ਰੇਰਨਾ ਸਰੋਤ ਹੈ। ਮੈਂ ਦੇਸ਼ ਦੇ ਇਸ ਮਹਾਨ ਨਾਇਕ ਨੂੰ ਪ੍ਰਣਾਮ ਕਰਦਾ ਹਾਂ। ਪਹਿਲਾਂ ਇੱਥੇ ਬੰਬਾਂ ਅਤੇ ਗੋਲੀਆਂ ਦੀ ਆਵਾਜ਼ ਸੁਣਾਈ ਦਿੰਦੀ ਸੀ ਅਤੇ ਅੱਜ ਇੱਥੇ ਤਾੜੀਆਂ ਗੂੰਜ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...