July 28, 2026, 10:06 am
----------- Advertisement -----------
HomeNewsLatest Newsਤੁਰਕੀ ਦੇ ਹਾਲਾਤ ਦੇਖ ਕੇ ਭਾਵੁਕ ਹੋਏ ਪੀ.ਐਮ ਮੋਦੀ, 2001 ਦੇ ਭੁਜ...

ਤੁਰਕੀ ਦੇ ਹਾਲਾਤ ਦੇਖ ਕੇ ਭਾਵੁਕ ਹੋਏ ਪੀ.ਐਮ ਮੋਦੀ, 2001 ਦੇ ਭੁਜ ਭੂਚਾਲ ਨੂੰ ਕੀਤਾ ਯਾਦ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੁਰਕੀ ਅਤੇ ਸੀਰੀਆ ‘ਚ ਆਏ ਭੂਚਾਲ ‘ਚ ਮਾਰੇ ਗਏ ਲੋਕਾਂ ਪ੍ਰਤੀ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸੰਸਦੀ ਦਲ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵੀ ਭਾਵੁਕ ਹੋ ਗਏ ਅਤੇ ਗੁਜਰਾਤ ਦੇ ਭੁਜ ‘ਚ 2001 ‘ਚ ਆਏ ਭੂਚਾਲ ਦੇ ਦੁਖਾਂਤ ਨੂੰ ਯਾਦ ਕੀਤਾ। ਜਿਸ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੀ ਗਈ ਸੀ।
ਉਨ੍ਹਾਂ ਕਿਹਾ ਕਿ “ਮੈਂ ਸਮਝ ਸਕਦਾ ਹਾਂ ਕਿ ਤੁਰਕੀ ਅੱਜ ਕਿਸ ਸਥਿਤੀ ਤੋਂ ਗੁਜ਼ਰ ਰਿਹਾ ਹੈ। ਜਦੋਂ 2001 ਵਿੱਚ ਭੁਜ ਵਿੱਚ ਭੂਚਾਲ ਆਇਆ ਤਾਂ ਮੈਂ ਮੁੱਖ ਮੰਤਰੀ ਸੀ। ਮੈਂ ਜਾਣਦਾ ਹਾਂ ਕਿ ਬਚਾਅ ਕਾਰਜਾਂ ਵਿੱਚ ਕੀ ਮੁਸ਼ਕਲਾਂ ਆ ਰਹੀਆਂ ਹਨ। ਦੱਸ ਦਈਏ ਕਿ ਤੁਰਕੀ ਅਤੇ ਸੀਰੀਆ ਵਿੱਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 4,000 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ। ਤੁਰਕੀ ‘ਚ ਬੀਤੇ ਦਿਨ 7.8, 7.6 ਅਤੇ 6.0 ਦੀ ਤੀਬਰਤਾ ਵਾਲੇ ਲਗਾਤਾਰ ਤਿੰਨ ਵਿਨਾਸ਼ਕਾਰੀ ਭੂਚਾਲ ਆਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...