October 14, 2026, 12:15 pm
----------- Advertisement -----------
HomeNewsBreaking Newsਮਣੀਪੁਰ ਘਟਨਾ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ

ਮਣੀਪੁਰ ਘਟਨਾ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ

Published on

----------- Advertisement -----------

ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਣੀਪੁਰ ‘ਚ ਵਾਪਰੀ ਸ਼ਰਮਨਾਕ ਘਟਨਾ ‘ਤੇ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ “ਮਨੀਪੁਰ ਦੀ ਘਟਨਾ ਕਾਰਨ ਮੇਰਾ ਦਿਲ ਵਿੱਚ ਦਰਦ ਅਤੇ ਗੁੱਸੇ ਨਾਲ ਭਰ ਗਿਆ ਹੈ। ਸਭਿਅਕ ਸਮਾਜ ਵਿੱਚ ਇਸ ਦੀ ਕੋਈ ਥਾਂ ਨਹੀਂ ਹੈ। ਇਸ ਘਟਨਾ ਕਾਰਨ 140 ਕਰੋੜ ਦੇਸ਼ ਵਾਸੀ ਸ਼ਰਮ ਮਹਿਸੂਸ ਕਰ ਰਹੇ ਹਨ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੈਂ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਕਾਨੂੰਨ ਵਿਵਸਥਾ ਨੂੰ ਸਖ਼ਤ ਰੱਖਣ ਦੀ ਅਪੀਲ ਕਰਦਾ ਹਾਂ। ਖਾਸ ਤੌਰ ‘ਤੇ ਔਰਤਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ। ਭਾਵੇਂ ਘਟਨਾ ਰਾਜਸਥਾਨ ਦੀ ਹੋਵੇ ਜਾਂ ਛੱਤੀਸਗੜ੍ਹ, ਮਨੀਪੁਰ ਜਾਂ ਦੇਸ਼ ਦੇ ਕਿਸੇ ਹੋਰ ਕੋਨੇ ਦੀ, ਸਿਆਸਤ ਤੋਂ ਉਪਰ ਉਠੋ।”
ਦੱਸ ਦਈਏ ਕਿ ਇਸ ਤੋਂ ਪਹਿਲਾ ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੇ ਟਵੀਟ ਕੀਤਾ ਕਿ “ਵੀਡੀਓ ਸਾਹਮਣੇ ਆਉਣ ਤੋਂ ਤੁਰੰਤ ਬਾਅਦ, ਘਟਨਾ ਦਾ ਖੁਦ ਨੋਟਿਸ ਲੈਂਦਿਆਂ, ਮਣੀਪੁਰ ਪੁਲਿਸ ਹਰਕਤ ਵਿੱਚ ਆ ਗਈ ਅਤੇ ਅੱਜ ਸਵੇਰੇ ਪਹਿਲੀ ਗ੍ਰਿਫਤਾਰੀ ਕੀਤੀ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਮੌਤ ਦੀ ਸਜ਼ਾ ਦੀ ਸੰਭਾਵਨਾ ਸਮੇਤ ਸਾਰੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...