September 5, 2026, 11:16 pm
----------- Advertisement -----------
HomeNewsLatest Newsਪੀਐਮ ਮੋਦੀ ਨੇ ਆਪਣੀ ਪ੍ਰੋਫਾਈਲ ਫੋਟੋ ਬਦਲ ਲਗਾਈ 'ਤਿਰੰਗੇ' ਦੀ ਤਸਵੀਰ ਅਤੇ...

ਪੀਐਮ ਮੋਦੀ ਨੇ ਆਪਣੀ ਪ੍ਰੋਫਾਈਲ ਫੋਟੋ ਬਦਲ ਲਗਾਈ ‘ਤਿਰੰਗੇ’ ਦੀ ਤਸਵੀਰ ਅਤੇ ਸਾਰਿਆਂ ਨੂੰ ਕੀਤੀ ਇਹ ਖ਼ਾਸ ਅਪੀਲ

Published on

----------- Advertisement -----------

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਪ੍ਰੋਫਾਈਲ ਤਸਵੀਰ ਨੂੰ ਬਦਲ ਦਿੱਤਾ ਹੈ। ਉਨ੍ਹਾਂ ਨੇ ਆਪਣੀ ਫੋਟੋ ਨੂੰ ਹਟਾ ਕੇ ਰਾਸ਼ਟਰੀ ਝੰਡੇ ‘ਤਿਰੰਗੇ’ ਦੀ ਤਸਵੀਰ ਲਗਾ ਦਿੱਤੀ ਹੈ। ਉਨ੍ਹਾਂ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤਿਰੰਗਾ ਮਹੋਤਸਵ ਮਨਾਉਣ ਲਈ ਇੱਕ ਅੰਦੋਲਨ ਦੇ ਰੂਪ ਵਿੱਚ ਅਜਿਹਾ ਕਰਨ।


ਪੀਐਮ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਪ੍ਰੋਫਾਈਲ ਤਸਵੀਰ ਨੂੰ ਬਦਲਦੇ ਹੋਏ ਟਵੀਟ ਵੀ ਕੀਤਾ ਉਨ੍ਹਾਂ ਕਿਹਾ ਕਿ ‘ਅੱਜ 2 ਅਗਸਤ ਦਾ ਖਾਸ ਦਿਨ ਹੈ! ਅਜਿਹੇ ਸਮੇਂ ਜਦੋਂ ਅਸੀਂ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾ ਰਹੇ ਹਾਂ, ਸਾਡਾ ਦੇਸ਼ ਤਿਰੰਗਾ ਲਹਿਰਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਤਿਰੰਗਾ ਮਹੋਤਸਵ ਇੱਕ ਸਮੂਹਿਕ ਅੰਦੋਲਨ ਹੈ। ਮੈਂ ਆਪਣੇ ਸੋਸ਼ਲ ਮੀਡੀਆ ਪੇਜਾਂ ‘ਤੇ DP ਬਦਲ ਦਿੱਤੀ ਹੈ ਅਤੇ ਤੁਹਾਨੂੰ ਸਾਰਿਆਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕਰਦਾ ਹਾਂ। ਦੱਸ ਦਈਏ ਕਿ ਪੀਐਮ ਮੋਦੀ ਦੇ ਨਾਲ-ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਡੀਪੀ ਬਦਲ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...