September 19, 2026, 3:07 pm
----------- Advertisement -----------
HomeNewsLatest Newsਕਰਨਾਟਕ 'ਚ ਕਾਂਗਰਸ ਦਾ ਕਮਾਲ, PM ਮੋਦੀ ਨੇ ਕਾਂਗਰਸ ਨੂੰ ਜਿੱਤ 'ਤੇ...

ਕਰਨਾਟਕ ‘ਚ ਕਾਂਗਰਸ ਦਾ ਕਮਾਲ, PM ਮੋਦੀ ਨੇ ਕਾਂਗਰਸ ਨੂੰ ਜਿੱਤ ‘ਤੇ ਦਿੱਤੀ ਵਧਾਈ

Published on

----------- Advertisement -----------

ਚੋਣ ਕਮਿਸ਼ਨ ਵੱਲੋਂ ਜਾਰੀ ਨਤੀਜਿਆਂ ਵਿੱਚ ਕਾਂਗਰਸ ਨੂੰ ਬਹੁਮਤ ਮਿਲ ਗਿਆ ਹੈ। ਕਾਂਗਰਸ ਨੇ 118 ਸੀਟਾਂ ਜਿੱਤੀਆਂ ਹਨ ਅਤੇ 18 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਭਾਜਪਾ ਨੇ 53 ਸੀਟਾਂ ਜਿੱਤੀਆਂ ਹਨ ਅਤੇ 11 ਸੀਟਾਂ ‘ਤੇ ਅੱਗੇ ਹੈ। ਕਾਂਗਰਸ ਨੇ ਹੁਣ ਤੱਕ ਕੁੱਲ ਵੋਟ ਸ਼ੇਅਰ ਦਾ 43.1% ਹਾਸਲ ਕੀਤਾ ਹੈ। ਕਾਂਗਰਸ ਨੇਤਾਵਾਂ ਡੀਕੇ ਸ਼ਿਵਕੁਮਾਰ ਅਤੇ ਸਿੱਧਰਮਈਆ ਨੇ ਕਰਨਾਟਕ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਜਿੱਤ ਦੇ ਮੌਕੇ ‘ਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਰਨਾਟਕ ਚੋਣਾਂ ‘ਚ ਕਾਂਗਰਸ ਪਾਰਟੀ ਦੀ ਜਿੱਤ ‘ਤੇ ਵਧਾਈ ਦਿੱਤੀ ਹੈ।
ਪੀ ਐਮ ਨਰਿੰਦਰ ਮੋਦੀ ਨੇ ਕਰਨਾਟਕ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਟਵੀਟ ਕੀਤਾ ਹੈ ਅਤੇ ਕਿਹਾ ਹੈ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਮੈਂ ਕਾਂਗਰਸ ਪਾਰਟੀ ਨੂੰ ਵਧਾਈ ਦਿੰਦਾ ਹਾਂ। ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਮੇਰੀਆਂ ਸ਼ੁਭਕਾਮਨਾਵਾਂ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਕਰਨਾਟਕ ਚੋਣਾਂ ਵਿੱਚ ਸਾਡਾ ਸਮਰਥਨ ਕੀਤਾ। ਮੈਂ ਭਾਜਪਾ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਾ ਹਾਂ। ਅਸੀਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਉਤਸ਼ਾਹ ਨਾਲ ਕਰਨਾਟਕ ਦੀ ਸੇਵਾ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...