October 28, 2026, 5:58 am
----------- Advertisement -----------
HomeNewsBreaking Newsਸਿੰਗਾਪੁਰ ਦਾ ਰਾਸ਼ਟਰਪਤੀ ਚੁਣੇ ਜਾਣ 'ਤੇ ਥਰਮਨ ਨੂੰ ਪ੍ਰਧਾਨ ਮੰਤਰੀ ਮੋਦੀ ਨੇ...

ਸਿੰਗਾਪੁਰ ਦਾ ਰਾਸ਼ਟਰਪਤੀ ਚੁਣੇ ਜਾਣ ‘ਤੇ ਥਰਮਨ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

Published on

----------- Advertisement -----------

ਭਾਰਤੀ ਮੂਲ ਦੇ ਥਰਮਨ ਸ਼ਨਮੁਗਰਤਨਮ ਨੂੰ ਸਿੰਗਾਪੁਰ ਦਾ ਨਵਾਂ ਰਾਸ਼ਟਰਪਤੀ ਚੁਣਿਆ ਗਿਆ ਹੈ। ਸ਼ਨਮੁਗਰਤਨਮ ਨੇ 70 ਫੀਸਦੀ ਵੋਟਾਂ ਹਾਸਲ ਕਰਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਉਹ ਸਿੰਗਾਪੁਰ ਦੇ ਨੌਵੇਂ ਰਾਸ਼ਟਰਪਤੀ ਚੁਣੇ ਗਏ ਹਨ ਅਤੇ ਉਨ੍ਹਾਂ ਦਾ ਕਾਰਜਕਾਲ ਛੇ ਸਾਲਾਂ ਲਈ ਹੋਵੇਗਾ। ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਆਪਣੇ ਪਹਿਲੇ ਬਿਆਨ ਵਿੱਚ ਸ਼ਨਮੁਗਰਤਨਮ ਨੇ ਸਿੰਗਾਪੁਰ ਦੇ ਲੋਕਾਂ ਦਾ ਧੰਨਵਾਦ ਕੀਤਾ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਥਰਮਨ ਸ਼ਨਮੁਗਰਤਨਮ ਨੂੰ ਸਿੰਗਾਪੁਰ ਦਾ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ-ਸਿੰਗਾਪੁਰ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਤੁਹਾਡੇ ਨਾਲ ਕੰਮ ਕਰਨ ਦੀ ਉਮੀਦ ਕਰਦਾ ਹਾਂ।
ਜਿੱਤ ਦੇ ਐਲਾਨ ਤੋਂ ਬਾਅਦ ਸ਼ਨਮੁਗਰਤਨਮ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ। ਜਿਸ ਵਿੱਚ ਸ਼ਨਮੁਗਰਤਨਨ ਨੇ ਲਿਖਿਆ, ‘ਮੇਰੇ ਪਿਆਰੇ ਸਿੰਗਾਪੁਰ ਵਾਸੀਓ, ਮੈਂ ਰਾਸ਼ਟਰਪਤੀ ਚੋਣ ਵਿੱਚ ਤੁਹਾਡੇ ਵੱਲੋਂ ਦਿੱਤੇ ਸਮਰਥਨ ਲਈ ਧੰਨਵਾਦੀ ਹਾਂ। ਮੇਰੇ ਸਾਥੀ ਉਮੀਦਵਾਰਾਂ ਨੇ ਵੀ ਆਪਣੀ ਪੂਰੀ ਵਾਹ ਲਾਈ ਅਤੇ ਇਸ ਨੂੰ ਵਧੀਆ ਮੁਕਾਬਲਾ ਬਣਾਇਆ। ਇਸਦੇ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ ਅਤੇ ਉਨ੍ਹਾਂ ਦੀ ਪ੍ਰਸ਼ੰਸਾ ਕਰਦਾ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...