November 11, 2026, 8:53 am
----------- Advertisement -----------
HomeNewsLatest Newsਪੀ.ਐਮ ਮੋਦੀ ਨੇ ਆਈਸਲੈਂਡ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੀਟਿੰਗ

ਪੀ.ਐਮ ਮੋਦੀ ਨੇ ਆਈਸਲੈਂਡ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੀਟਿੰਗ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨ ਦਿਨਾਂ ਯੂਰਪ ਦੌਰੇ ਦਾ ਅੱਜ ਆਖਰੀ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੈਨਮਾਰਕ ਦੀ ਰਾਜਧਾਨੀ ਕੋਪਨਹੇਗਨ ਵਿੱਚ ਆਈਸਲੈਂਡ ਦੀ ਪ੍ਰਧਾਨ ਮੰਤਰੀ ਕੈਟਰੀਨ ਜੈਕਬਸਡੋਟੀਰ ਨਾਲ ਮੀਟਿੰਗ ਕੀਤੀ। ਦੋਹਾਂ ਨੇਤਾਵਾਂ ਨੇ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ ਇਸ ਮੀਟਿੰਗ ਦੌਰਾਨ ਖਾਸ ਤੌਰ ‘ਤੇ ਭੂ-ਤਾਪ ਊਰਜਾ, ਨੀਲੀ ਆਰਥਿਕਤਾ, ਆਰਕਟਿਕ, ਨਵਿਆਉਣਯੋਗ ਊਰਜਾ, ਮੱਛੀ ਪਾਲਣ, ਫੂਡ ਪ੍ਰੋਸੈਸਿੰਗ, ਸਿੱਖਿਆ ਅਤੇ ਸੱਭਿਆਚਾਰ ਸਮੇਤ ਡਿਜੀਟਲ ਯੂਨੀਵਰਸਿਟੀਆਂ ਦੇ ਖੇਤਰਾਂ ਵਿੱਚ ਹੋਰ ਮਜਬੂਤ ਕਰਨ ਤੇ ਚਰਚਾ ਕੀਤੀ ਗਈ।
ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੀ ਰਾਜਧਾਨੀ ਪੈਰਿਸ ਲਈ ਰਵਾਨਾ ਹੋਣ ਤੋਂ ਪਹਿਲਾਂ ਕੋਪੇਨਹੇਗਨ ਵਿੱਚ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਸ ਗਹਿਰ ਸਟੋਰ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੀ ਪੂਰੀ ਸ਼੍ਰੇਣੀ ਅਤੇ ਵਿਕਾਸ ਸਹਿਯੋਗ ਨੂੰ ਡੂੰਘਾ ਕਰਨ ‘ਤੇ ਚਰਚਾ ਕੀਤੀ। ਦੱਸ ਦਈਏ ਕਿ ਜਰਮਨੀ ਅਤੇ ਡੈਨਮਾਰਕ ਦਾ ਦੌਰਾ ਖਤਮ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨ ਦਿਨਾਂ ਯੂਰਪ ਦੌਰੇ ਦਾ ਅਗਲਾ ਪੜਾਅ ਫਰਾਂਸ ਹੈ। ਆਪਣੀ ਵਾਪਸੀ ਦੌਰਾਨ, ਪ੍ਰਧਾਨ ਮੰਤਰੀ ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਸੰਖੇਪ ਵਿੱਚ ਰਹਿਣਗੇ, ਜਿੱਥੇ ਉਹ ਰਾਸ਼ਟਰਪਤੀ ਮੈਕਰੋਨ ਨਾਲ ਵਿਆਪਕ ਗੱਲਬਾਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...