October 17, 2026, 9:07 am
----------- Advertisement -----------
HomeNewsBreaking NewsPM ਮੋਦੀ ਨੇ ਮਾਸਕੋ ਹਮਲੇ ’ਤੇ ਪ੍ਰਗਟਾਇਆ ਦੁੱਖ; ਕਿਹਾ …

PM ਮੋਦੀ ਨੇ ਮਾਸਕੋ ਹਮਲੇ ’ਤੇ ਪ੍ਰਗਟਾਇਆ ਦੁੱਖ; ਕਿਹਾ …

Published on

----------- Advertisement -----------

ਰੂਸ ਦੀ ਰਾਜਧਾਨੀ ਮਾਸਕੋ ਦੇ ਕ੍ਰੋਕਸ ਸਿਟੀ ਹਾਲ ‘ਤੇ ਹੋਏ ਅੱਤਵਾਦੀ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ 60 ਤੱਕ ਪਹੁੰਚ ਗਈ ਹੈ। ਅੰਕੜਾ ਹੋਰ ਵਧਣ ਦਾ ਖਦਸ਼ਾ ਹੈ। ਇਸ ਹਮਲੇ ‘ਚ 140 ਤੋਂ ਵੱਧ ਲੋਕ ਜ਼ਖਮੀ ਹਨ। ਇਹ ਹਮਲਾ ਸ਼ੁੱਕਰਵਾਰ ਰਾਤ (22 ਮਾਰਚ) ਨੂੰ ਹੋਇਆ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿੱਥੇ ਉਨ੍ਹਾਂ ਨੇ ਲਿਖਿਆ ਹੈ ਕਿ ਅਸੀਂ ਮਾਸਕੋ ‘ਚ ਹੋਏ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕਰਦੇ ਹਾਂ। ਅੱਗੇ, ਪੀਐਮ ਨੇ ਲਿਖਿਆ ਕਿ ਸਾਡੀ ਸੰਵੇਦਨਾ ਅਤੇ ਪ੍ਰਾਰਥਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਭਾਰਤ ਦੁੱਖ ਦੀ ਇਸ ਘੜੀ ਵਿੱਚ ਰੂਸ ਦੀ ਸਰਕਾਰ ਅਤੇ ਲੋਕਾਂ ਦੇ ਨਾਲ ਹੈ।
ਦੱਸ ਦਈਏ ਕਿ ਸਾਊਦੀ ਵਿਦੇਸ਼ ਮੰਤਰਾਲੇ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ। ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਸਾਊਦੀ ਅੱਤਵਾਦ ਨਾਲ ਲੜਨ ਦੇ ਮਹੱਤਵ ‘ਤੇ ਜ਼ੋਰ ਦੇ ਰਿਹਾ ਹੈ। ਮਾਸਕੋ ਵਿੱਚ ਸਾਊਦੀ ਦੂਤਾਵਾਸ ਨੇ ਨਾਗਰਿਕਾਂ ਦੀ ਸਾਵਧਾਨੀ ਲਈ ਇੱਕ ਨੰਬਰ (+79175110815) ਜਾਰੀ ਕੀਤਾ ਹੈ। ਦੂਤਾਵਾਸ ਨੇ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਅਤੇ ਹਮਲੇ ਵਾਲੀ ਥਾਂ ਦੇ ਆਲੇ-ਦੁਆਲੇ ਦੇ ਖੇਤਰ ਤੋਂ ਦੂਰ ਰਹਿਣ ਅਤੇ ਸਥਾਨਕ ਅਧਿਕਾਰੀਆਂ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...