October 22, 2026, 7:34 am
----------- Advertisement -----------
HomeNewsBreaking NewsPM ਮੋਦੀ ਨੇ ਸੰਭਾਲਿਆ ਕੰਮ, ਤੀਜੇ ਕਾਰਜਕਾਲ ਦੀ ਅੱਜ ਪਹਿਲੀ ਕੈਬਨਿਟ ਮੀਟਿੰਗ

PM ਮੋਦੀ ਨੇ ਸੰਭਾਲਿਆ ਕੰਮ, ਤੀਜੇ ਕਾਰਜਕਾਲ ਦੀ ਅੱਜ ਪਹਿਲੀ ਕੈਬਨਿਟ ਮੀਟਿੰਗ

Published on

----------- Advertisement -----------



ਨਰਿੰਦਰ ਮੋਦੀ ਨੇ ਬੀਤੇ ਐਤਵਾਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨਾਲ 71 ਮੰਤਰੀਆਂ ਨੇ ਸਹੁੰ ਚੁੱਕੀ, ਜਿਨ੍ਹਾਂ ‘ਚ ਸਹਿਯੋਗੀ ਪਾਰਟੀਆਂ ਦੇ 11 ਸ਼ਾਮਲ ਹਨ। ਸਹੁੰ ਚੁੱਕਣ ਤੋਂ ਬਾਅਦ ਪੀਐਮ ਮੋਦੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਦਫ਼ਤਰ ਪਹੁੰਚ ਕੇ ਅਹੁਦਾ ਸੰਭਾਲਿਆ। ਉਨ੍ਹਾਂ ਨੇ ਸਭ ਤੋਂ ਪਹਿਲਾਂ ਕਿਸਾਨ ਸਨਮਾਨ ਨਿਧੀ ਦੀ ਫਾਈਲ ‘ਤੇ ਦਸਤਖਤ ਕੀਤੇ। ਪੀਐਮਓ ਪਹੁੰਚਣ ‘ਤੇ ਮੁਲਾਜ਼ਮਾਂ ਨੇ ਮੋਦੀ ਦਾ ਸਵਾਗਤ ਕੀਤਾ।

ਪਹਿਲੀ ਕੈਬਨਿਟ ਮੀਟਿੰਗ ਸੋਮਵਾਰ (10 ਜੂਨ) ਨੂੰ ਸ਼ਾਮ 5 ਵਜੇ ਪ੍ਰਧਾਨ ਮੰਤਰੀ ਆਵਾਸ ਲੋਕ ਕਲਿਆਣ ਮਾਰਗ ‘ਤੇ ਹੋਵੇਗੀ ਅਤੇ ਇਸ ਤੋਂ ਬਾਅਦ ਰਾਤ ਦਾ ਭੋਜਨ ਕੀਤਾ ਜਾਵੇਗਾ।

ਮੀਟਿੰਗ ਵਿੱਚ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗਾਂ ਦੀ ਵੰਡ ਕੀਤੀ ਜਾ ਸਕਦੀ ਹੈ। ਇਸਤੋਂ ਇਲਾਵਾ ਸਰਕਾਰ ਦੇ ਪਹਿਲੇ 100 ਦਿਨਾਂ ਦੇ ਰੋਡ ਮੈਪ ‘ਤੇ ਵੀ ਚਰਚਾ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਦੇ ਵਿਭਾਗਾਂ ‘ਚ ਬਦਲਾਅ ਨਹੀਂ ਕੀਤਾ ਜਾਵੇਗਾ। ਪਹਿਲਾਂ ਵਾਂਗ ਸ਼ਾਹ ਗ੍ਰਹਿ ਮੰਤਰੀ ਅਤੇ ਰਾਜਨਾਥ ਰੱਖਿਆ ਮੰਤਰੀ ਬਣੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...