September 6, 2026, 3:55 am
----------- Advertisement -----------
HomeNewsLatest Newsਪੀ.ਐਮ ਮੋਦੀ ਵੱਲੋਂ ਦੇਸ਼ ਦੇ ਸਭ ਤੋਂ ਵੱਡੇ ਐਕਸਪ੍ਰੈੱਸ ਵੇਅ ਦੇ ਪਹਿਲੇ...

ਪੀ.ਐਮ ਮੋਦੀ ਵੱਲੋਂ ਦੇਸ਼ ਦੇ ਸਭ ਤੋਂ ਵੱਡੇ ਐਕਸਪ੍ਰੈੱਸ ਵੇਅ ਦੇ ਪਹਿਲੇ ਫੇਜ਼ ਦਾ ਉਦਘਾਟਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਦੇ ਸਭ ਤੋਂ ਵੱਡੇ ਐਕਸਪ੍ਰੈੱਸ ਵੇਅ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਦਿੱਲੀ ਤੋਂ ਮੁੰਬਈ ਤੱਕ ਬਣਨ ਵਾਲੇ ਐਕਸਪ੍ਰੈਸ ਵੇਅ ਦੀ ਕੁੱਲ ਲੰਬਾਈ 1385 ਕਿਲੋਮੀਟਰ ਹੈ। 247 ਕਿਲੋਮੀਟਰ ਲੰਬੇ ਪਹਿਲੇ ਪੜਾਅ ਵਿੱਚ ਅੱਠ ਲੇਨ ਹਨ। ਦੌਸਾ ਵਿੱਚ ਹਾਈਵੇਅ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਇੱਕ ਵਿਕਾਸਸ਼ੀਲ ਭਾਰਤ ਦੀ ਸ਼ਾਨਦਾਰ ਤਸਵੀਰ ਹੈ। ਜਦੋਂ ਅਜਿਹੀਆਂ ਆਧੁਨਿਕ ਸੜਕਾਂ ਬਣ ਜਾਂਦੀਆਂ ਹਨ ਤਾਂ ਦੇਸ਼ ਦੀ ਤਰੱਕੀ ਰਫ਼ਤਾਰ ਫੜਦੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪਿਛਲੇ 9 ਸਾਲਾਂ ਤੋਂ ਅਜਿਹੇ ਪ੍ਰੋਜੈਕਟਾਂ ‘ਤੇ ਵੱਡੀ ਰਕਮ ਖਰਚ ਕਰ ਰਹੀ ਹੈ। ਇਸ ਸਾਲ ਦੇ ਬਜਟ ਵਿੱਚ ਸਿਰਫ਼ ਬੁਨਿਆਦੀ ਢਾਂਚੇ ਲਈ 10 ਲੱਖ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਹ 2014 ਦੇ ਮੁਕਾਬਲੇ 5 ਗੁਣਾ ਜ਼ਿਆਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...